08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

'ਆਪ' ਆਗੂਆਂ ਵਲੋਂ ਜ਼ਿਲ੍ਹਾ ਭਾਜਪਾ ਪ੍ਰਧਾਨ ਦੇ ਦਫ਼ਤਰ ਅੰਦਰ ਕੀਤੇ ਹਮਲੇ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 12-05-2026
ਕਾਠਗੜ੍ਹ, 11 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਆਮ ਆਦਮੀ ਪਾਰਟੀ ਦੇ ਬੰਗਾ ਤੋਂ ਵਿਧਾਇਕ ਡਾ. ਸੁਖਵਿੰਦਰ ਸੁੱਖੀ ਤੇ ਹੋਰ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਭਾਜਪਾ ਦਫ਼ਤਰ ਬਲਾਚੌਰ ਰੋਸ ਧਰਨੇ ਦੀ ਆੜ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ 'ਤੇ ਦਫ਼ਤਰ ਅੰਦਰ ਕੀਤੇ ਹਮਲੇ ਦੀ ਜ਼ੋਰਦਾਰ ਨਿਖੇਧੀ ਕਰਦਿਆਂ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਸੀਨੀਅਰ ਅਕਾਲੀ ਆਗੂ (ਪੁਨਰ ਸੁਰਜੀਤ) ਸ਼੍ਰੋਮਣੀ ਅਕਾਲੀ ਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੀਆਂ ਰਾਜਨੀਤਿਕ ਕਦਰਾਂ ਕੀਮਤਾਂ ਤੇ ਇਖਲਾਕ ਤੋਂ ਬੁਰੀ ਤਰ੍ਹਾਂ ਨਾਲ ਡਿੱਗ ਚੁੱਕੀ ਹੈ | ਜੋ ਹੋਸ਼ੇ ਹਥਿਆਰਾਂ 'ਤੇ ਉੱਤਰ ਕੇ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨਾਲ ਬਦਤਮੀਜ਼ੀ ਕਰ ਰਹੀ ਹੈ, ਜਿਸ ਦਾ ਸਮਾਜਿਕ ਲੋਕਾਂ 'ਤੇ ਬੜਾ ਭੈੜਾ ਅਸਰ ਪੈਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਦਰਿਆਵਾਂ, ਨਹਿਰਾਂ ਤੇ ਡੂੰਘੇ ਪਾਣੀਆਂ 'ਚ ਨਹਾਉਣ ਤੋਂ ਬੱਚਿਆਂ ਨੂੰ ਰੋਕਿਆ ਜਾਵੇ-ਪਠਲਾਵਾ ਸੰਸਥਾ ਅਗਲੀ ਖ਼ਬਰ ਜੱਸੀ ਜਠੇਰਿਆਂ ਦੇ ਜੋੜ ਮੇਲੇ ਸੰਬੰਧੀ ਕੁਲਥਮ 'ਚ ਹੋਈ ਮੀਟਿੰਗ, ਮੇਲਾ 17 ਨੂੰ
Ad Position 24