14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸ਼ਿਵ ਪਬਲਿਕ ਹਾਈ ਸਕੂਲ ਬਹਿਰਾਮ ਦਾ ਨਤੀਜਾ ਸੌ ਫੀਸਦੀ ਰਿਹਾ

Ad Position 21
No active advertisement
ਅਜੀਤ ਡੈਸਕ 13-05-2026
ਬਹਿਰਾਮ, 12 ਮਈ (ਨਛੱਤਰ ਸਿੰਘ ਬਹਿਰਾਮ)-ਸ਼ਿਵ ਪਬਲਿਕ ਹਾਈ ਸਕੂਲ ਬਹਿਰਾਮ ਦਾ ਦਸਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਸੌ ਫੀਸਦੀ ਰਿਹਾ | ਪਿ੍ੰਸੀਪਲ ਵਿਕਰਾਂਤ ਠਾਕੁਰ ਨੇ ਜਿਥੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਉਥੇ ਕਿਹਾ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਜਿਨ੍ਹਾਂ 'ਚ ਪਹਿਲੇ ਸਥਾਨ 'ਤੇ ਪਿ੍ਯੰਕਾ ਰਾਣੀ ਪੁੱਤਰੀ ਨਰਿੰਦਰ ਕੁਮਾਰ 594/650, ਦੂਜੇ ਸਥਾਨ 'ਤੇ ਰਿਤਿਕਾ ਰਾਣੀ ਪੁੱਤਰੀ ਜਿੰਦਰ ਰਾਮ 543/650 ਤੇ ਪਿ੍ਆਂਸ਼ੀ ਪੁੱਤਰੀ ਮਨਿੰਦਰ ਕੁਮਾਰ 543/650, ਤੀਜੇ ਸਥਾਨ 'ਤੇ ਪ੍ਰਭਦੀਪ ਸਿੰਘ ਪੁੱਤਰ ਸੰਦੀਪ ਸਿੰਘ 524/650 ਅਤੇ ਤਰਨਜੀਤ ਸਿੰਘ ਪੁੱਤਰ ਹਰਦੀਪ ਸਿੰਘ 524/650 ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਪਿ੍ੰਸੀਪਲ ਵਿਕਰਾਂਤ ਠਾਕੁਰ ਨੇ ਜਿਥੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਉਥੇ ਕਿਹਾ ਕਿ ਇਹ ਬਹੁਤ ਮਾਣ ਦੀ ਗੱਲ ਹੈ ਕਿ ਸਾਰੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਦੋਰਾਹਾ ਨਗਰ ਕੌਂਸਲ ਚੋਣਾਂ ਲਈ ਕਾਂਗਰਸ ਪਾਰਟੀ ਨੇ 12 ਵਾਰਡਾਂ ਤੋਂ ਉਮੀਦਵਾਰਾਂ ਦਾ ਐਲਾਨੇ ਅਗਲੀ ਖ਼ਬਰ ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਸੜੋਆ ਦਾ ਨਤੀਜਾ ਰਿਹਾ ਸ਼ਾਨਦਾਰ
Ad Position 24