14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਸੰਧੂ ਇੰਸਟੀਚਿਊਟ ਦਾ ਬੀ. ਐਸ. ਸੀ. ਭਾਗ ਛੇਵਾਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 13-05-2026
ਨਵਾਂਸ਼ਹਿਰ, 12 ਮਈ (ਜਸਬੀਰ ਸਿੰਘ ਨੂਰਪੁਰ)-ਸੰਧੂ ਇੰਸਟੀਚਿਊਟ ਆਫ ਨਰਸਿੰਗ ਮਹਾਲੋਂ, ਨਵਾਂਸ਼ਹਿਰ ਦਾ ਬੀ. ਐਸ. ਸੀ. ਭਾਗ ਛੇਵਾਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਹ ਜਾਣਕਾਰੀ ਸੰਧੂ ਇੰਸਟੀਚਿਊਟ ਦੇ ਪਿ੍ੰਸੀਪਲ ਸ੍ਰੀਮਤੀ ਮਨਪ੍ਰੀਤ ਕੌਰ ਨੇ ਦਿੰਦਿਆਂ ਦੱਸਿਆ ਕਿ ਕਾਲਜ ਵਿਚ ਮੁਸਕਾਨ ਕਲਸੀ ਸਪੁੱਤਰੀ ਪਰਮਜੀਤ ਸਿੰਘ ਨੇ 10 'ਚੋਂ 7.81 ਗਰੇਡ ਲੈ ਕੇ ਪਹਿਲਾ, ਨਵਜੀਤ ਕੌਰ ਸਪੁੱਤਰੀ ਮਨਜੀਤ ਸਿੰਘ ਨੇ 7.48 ਗਰੇਡ ਲੈ ਕੇ ਦੂਜਾ ਤੇ ਕੋਮਲ ਸਪੁੱਤਰੀ ਬਲਜੀਤ ਸਿੰਘ ਨੇ 7.19 ਗਰੇਡ ਅਤੇ ਪਿ੍ਅੰਕਾ ਦੇਵੀ ਸਪੁੱਤਰੀ ਹੰਸ ਰਾਜ ਨੇ 7.19 ਗਰੇਡ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੇ ਡਾਇਰੈਕਟਰ ਸ. ਡਾ. ਦਵਿੰਦਰ ਪਾਲ ਸਿੰਘ ਸੰਧੂ, ਡਾਇਰੈਕਟਰ ਮੈਡਮ ਸਿਲਵੀਆ ਕੇ. ਸੰਧੂ ਤੇ ਪਿ੍ੰਸੀਪਲ ਮੈਡਮ ਸ੍ਰੀਮਤੀ ਮਨਪ੍ਰੀਤ ਕੌਰ ਨੇ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਹਾਈ ਸਕੂਲ ਬੰਗਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਦੋਰਾਹਾ ਕੌਂਸਲ ਚੋਣਾਂ ਲਈ ਨਾਮਜ਼ਦਗੀਆਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਝਟਕਾ <br/>
Ad Position 24