06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਚੋਪੜਾ ਜਠੇਰਿਆਂ ਦਾ ਮੇਲਾ 17 ਨੂੰ

Ad Position 21
No active advertisement
ਅਜੀਤ ਡੈਸਕ 14-05-2026
ਮੱਲਪਰ/ਅੜਕਾਂ, 13 ਮਈ (ਮਨਜੀਤ ਸਿੰਘ ਜੱਬੋਵਾਲ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਮੂਹ ਚੋਪੜਾ ਪਰਿਵਾਰ ਵੱਲੋਂ ਪਿੰਡ ਭਾਰਾਪੁਰ ਨੇੜੇ ਮਜਾਰੀ ਵਿਖੇ ਚੋਪੜਾ ਜਠੇਰਿਆਂ ਦੇ ਅਸਥਾਨ 'ਤੇ 17 ਮਈ ਨੂੰ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਜਿਸ ਵਿੱਚ ਸਵੇਰੇ ਝੰਡੇ ਦੀ ਰਸਮ ਹੋਵੇਗੀ ਉਪਰੰਤ ਧਾਰਮਿਕ ਸਟੇਜਾਂ ਹੋਵੇਗਾ ਤੇ ਵਿਸ਼ਾਲ ਭੰਡਾਰਾ ਹੋਵੇਗਾ | ਇਹ ਜਾਣਕਾਰੀ ਮੁੱਖ ਪ੍ਰਬੰਧਕ ਹੁਸਨ ਲਾਲ ਨੰਬਰਦਾਰ ਨੇ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਦੇ ਐਲਾਨੇ ਨਤੀਜੇ 'ਚ ਲੜਕੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਰਾਜ ਪੱਧਰੀ ਸੰਗੀਤ ਮੁਕਾਬਲਿਆਂ 'ਚੋਂ ਯੋਗਤਾ ਆਈ ਅੱਵਲ
Ad Position 24