ਘੁੰਮਣਾਂ, 13 ਮਈ (ਮਹਿੰਦਰਪਾਲ ਸਿੰਘ)-ਪਿੰਡ ਭਰੋਲੀ 'ਚ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 17 ਮਈ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਹੋਵੇਗਾ | ਇਸ ਸੰਬੰਧੀ ਜਾਣਕਾਰੀ ਢਾਡੀ ਅਮਰਜੀਤ ਸਿੰਘ ਭਰੋਲੀ ਨੇ ਦਿੱਤੀ |