05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਬਾਲੀ ਗੋਤ ਦੇ ਜਠੇਰਿਆਂ ਦਾ ਜੋੜ ਮੇਲਾ 17 ਨੂੰ

Ad Position 21
No active advertisement
ਅਜੀਤ ਡੈਸਕ 14-05-2026
ਉਸਮਾਨਪੁਰ, 13 ਮਈ (ਮਝੂਰ)-ਪਿੰਡ ਮੁਜੱਫਰਪੁਰ ਵਿਖੇ ਬਾਲੀ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ 17 ਮਈ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇਸ ਰਾਜ ਬਾਲੀ ਮੁਬਾਰਕਪੁਰ ਨੇ ਦੱਸਿਆ ਕਿ ਝੰਡੇ ਦੀ ਰਸਮ ਉਪਰੰਤ ਪੰਜਾਬ ਦੇ ਪ੍ਰਸਿੱਧ ਕਲਾਕਾਰ ਲੱਕੀ ਹਿਆਲਾ ਅਤੇ ਪਾਰਟੀ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ | ਉਨ੍ਹਾਂ ਦੱਸਿਆ ਕਿ ਪ੍ਰਬੰਧਕ ਕਮੇਟੀ ਦੇ ਫੈਸਲੇ ਅਨੁਸਾਰ ਇਹ ਮੇਲਾ ਇਸ ਸਾਲ ਤੋਂ ਮਈ ਮਹੀਨੇ ਦੇ (ਜੇਠ ਮਹੀਨੇ ਦੇ ਜੇਠੇ ਐਤਵਾਰ) ਨੂੰ ਪੱਕਾ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਮੁੜ ਕਾਂਗਰਸ ਪਾਰਟੀ ਦੀ ਸਰਕਾਰ ਬਣੇਗੀ-ਬੰਗਾ ਅਗਲੀ ਖ਼ਬਰ ਭਰੋਲੀ 'ਚ ਧਾਰਮਿਕ ਸਮਾਗਮ 17 ਨੂੰ
Ad Position 24