05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਸਰਕਾਰੀ ਹਾਈ ਸਕੂਲ ਬਹਿਰਾਮ ਦਾ ਨਤੀਜਾਂ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 14-05-2026
ਬਹਿਰਾਮ, 13 ਮਈ (ਨਛੱਤਰ ਸਿੰਘ ਬਹਿਰਾਮ)-ਸਰਕਾਰੀ ਹਾਈ ਸਕੂਲ ਬਹਿਰਾਮ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆ ਇੰਚਾਰਜ ਸੁਖਦੀਪ ਕੌਰ ਨੇ ਦੱਸਿਆ ਕਿ ਸਾਡੇ ਸਕੂਲ ਦੀ ਵਿਦਿਆਰਥਣ ਮਨਦੀਪ ਕੌਰ ਸਪੁੱਤਰੀ ਜਗਦੀਸ਼ ਕੁਮਾਰ 521/650 ਅੰਕ ਹਾਸਿਲ ਕਰਕੇ ਪਹਿਲਾ ਸਥਾਨ, ਨੇਹਾ ਸਪੁੱਤਰੀ ਸੁਰਜਨ ਦਾਸ 511/650 ਅੰਕ ਲੈ ਕੇ ਦੂਜਾ ਸਥਾਨ ਅਤੇ ਬਰਿੰਦਰ ਕੌਰ ਸਪੁੱਤਰੀ ਪ੍ਰੇਮ ਦਾਸ 500/650 ਅੰਕ ਲੈ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਉਪਰੰਤ ਸਕੂਲ ਸਟਾਫ ਵਲੋਂ ਉਨ੍ਹਾ ਨੂੰ ਸਨਮਾਨਿਤ ਕੀਤਾ ਗਿਆ ਅਤੇ ਪੜ੍ਹਾਈ ਲਈ ਪ੍ਰੇਰਿਤ ਕੀਤਾ | ਇਸ ਮੌਕੇ ਮੈਂਬਰ ਪੰਚਾਇਤ ਕੁਲਦੀਪ ਬਹਿਰਾਮ, ਸੰਦੀਪ ਕੁਮਾਰ ਥਾਪਰ ਸਕੂਲ ਸਟਾਫ ਅਤੇ ਪਤਵੰਤੇ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਛਦੌੜੀ ਦਾ ਨਤੀਜਾ ਸ਼ਾਨਦਾਰ ਅਗਲੀ ਖ਼ਬਰ ਸੰਨਿਆਸ ਦਿਵਸ ਨੂੰ ਸਮਰਪਿਤ ਸਾਲਾਨਾ ਸਮਾਗਮ ਅੱਜ ਤੋਂ ਸ਼ੁਰੂ
Ad Position 24