06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਭਲਕੇ ਬਿਜਲੀ ਬੰਦ ਰਹੇਗੀ

Ad Position 21
repet_subhas-goyals [Copy P29]
ਅਜੀਤ ਡੈਸਕ 16-05-2026
ਨਵਾਂਸ਼ਹਿਰ, 15 ਮਈ (ਜਸਬੀਰ ਸਿੰਘ ਨੂਰਪੁਰ)-ਬਿਜਲੀ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ 132 ਕੇ. ਵੀ. ਸਬ-ਸਟੇਸ਼ਨ ਨਵਾਂਸ਼ਹਿਰ ਤੋਂ ਚੱਲਦੇ 11 ਕੇ. ਵੀ. ਚੰਡੀਗੜ੍ਹ ਰੋਡ ਫੀਡਰ ਦੀ ਜ਼ਰੂਰੀ ਮੁਰੰਮਤ ਕੀਤੀ ਜਾਣੀ ਹੈ | ਇਸ ਕਾਰਨ 16 ਮਈ ਨੂੰ ਸ਼ਹਿਰ ਦੇ ਕਈ ਮੁੱਖ ਸਰਕਾਰੀ ਦਫ਼ਤਰਾਂ ਤੇ ਰਿਹਾਇਸ਼ੀ ਇਲਾਕਿਆਂ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹੇਗੀ | ਇਸ ਕਟੌਤੀ ਕਾਰਨ ਡੀ. ਸੀ. ਕੰਪਲੈਕਸ, ਤਹਿਸੀਲ ਕੰਪਲੈਕਸ, ਸਿਵਲ ਸਰਜਨ ਕੰਪਲੈਕਸ, ਲੱਖ ਦਾਤਾ ਪੀਰ ਗਲੀ, ਬੱਸ ਅੱਡਾ, ਚੰਡੀਗੜ੍ਹ ਚੌਕ, ਬਾਗ ਕਾਲੋਨੀ, ਗੜ੍ਹਸ਼ੰਕਰ ਰੋਡ ਤੇ ਇਸ ਫੀਡਰ ਤੋਂ ਚੱਲਦੇ ਹੋਰ ਨੇੜਲੇ ਇਲਾਕਿਆਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਠੇਕਾ ਮੁਲਾਜ਼ਮਾਂ ਦੀ ਜਿੱਤ, ਸੰਘਰਸ਼ ਦੀ ਜਿੱਤ-ਹਰਪ੍ਰੀਤ ਅਗਲੀ ਖ਼ਬਰ ਮਜੀਠੀਆ ਨੂੰ ਮਿਲੇ ਸੰਜੀਵ ਪੁਰੀ ਅਤੇ ਧਾਲੀਵਾਲ
Ad Position 24