18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਸ੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ, ਨਵਾਂਸ਼ਹਿਰ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 16-05-2026
ਨਵਾਂਸ਼ਹਿਰ, 15 ਮਈ (ਜਸਬੀਰ ਸਿੰਘ ਨੂਰਪੁਰ)-ਸ੍ਰੀ ਵਿਸ਼ਵਕਰਮਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਸਾਪੁਰ ਰੋਡ ਨਵਾਂਸ਼ਹਿਰ ਸੈਸ਼ਨ 2025-26 ਦੇ ਬਾਰ੍ਹਵੀਂ ਜਮਾਤ ਦਾ 100 ਫੀਸਦੀ ਨਤੀਜਾ ਰਹਿਣ 'ਤੇ ਸਕੂਲ ਦੇ ਪ੍ਰਬੰਧਕ ਇੰਦਰਜੀਤ ਸਿੰਘ ਬਾਹੜਾ ਤੇ ਪਿ੍ੰਸੀਪਲ ਸ੍ਰੀਮਤੀ ਰਜਨੀਸ਼ ਕੁਮਾਰੀ ਨੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸੁਰਿੰਦਰ ਸਿੰਘ ਭੋਗਲ, ਤਰਲੋਚਨ ਸਿੰਘ, ਡਾ. ਗੁਰਮੀਤ ਸਿੰਘ, ਭੁਪਿੰਦਰ ਪਾਲ ਸਿੰਘ, ਪਰਮਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ, ਸੁਰਿੰਦਰ ਸਿੰਘ ਸੈਹਬੀ ਤੇ ਹੋਰ ਕਮੇਟੀ ਮੈਂਬਰਾਂ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ | ਇਸ ਮੌਕੇ ਸਕੂਲ ਅਧਿਆਪਕਾ ਰਜਨੀਸ਼ ਕੁਮਾਰੀ, ਸਕੂਲ ਕਲਰਕ ਮੈਡਮ ਸ੍ਰੀਮਤੀ ਸ਼ਾਂਤਾ ਸ਼ਰਮਾ, ਹਰਬੰਸ ਕੌਰ, ਮਾਇਆ ਦੇਵੀ, ਮਿਸ ਰਮਨਦੀਪ, ਪੂਜਾ, ਮੀਨੂੰ, ਮੁਸਕਾਨ ਕੈਂਥ, ਰੇਨੂੰ ਰਾਣੀ, ਰਾਜਪ੍ਰੀਤ ਕੌਰ, ਰਾਜੇਸ਼ ਕੁਮਾਰ, ਦੀਪਕ ਕੁਮਾਰ, ਅਤੁਲ ਗੌਤਮ, ਦਿਲਪ੍ਰੀਤ ਬਾਲੀ ਤੇ ਸਮੂਹ ਸਟਾਫ਼ ਨੇ ਸਮੂਹ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਬੰਗਾ ਨਗਰ ਕੌਂਸਲ ਦੇ ਸਮੂਹ ਸਫਾਈ ਮੁਲਾਜ਼ਮਾਂ ਵਲੋਂ ਰੋਸ ਮਾਰਚ ਅਗਲੀ ਖ਼ਬਰ ਰੱਕੜਾਂ ਢਾਹਾਂ ਵਿਖੇ ਨਰੇਗਾ ਦਿਵਸ ਮਨਾਇਆ
Ad Position 24