03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਗੁਰੂ ਰਾਮਦਾਸ ਪਬਲਿਕ ਸਕੂਲ ਚੇਤਾ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
repet_subhas-goyals [Copy P29]
ਅਜੀਤ ਡੈਸਕ 17-05-2026
ਘੁੰਮਣਾਂ, 16 ਮਈ (ਮਹਿੰਦਰਪਾਲ ਸਿੰਘ)-ਗੁਰੂ ਰਾਮਦਾਸ ਪਬਲਿਕ ਸਕੂਲ ਚੇਤਾ ਦਾ 8ਵੀਂ, 10ਵੀਂ ਤੇ ਬਾਰ੍ਹਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ | ਜਿਸ ਵਿਚ ਅੱਠਵੀਂ ਜਮਾਤ 'ਚ ਜਸ਼ਨਪ੍ਰੀਤ ਕੌਰ ਨੇ 86 ਫੀਸਦੀ ਅੰਕ ਲੈ ਕੇ ਪਹਿਲਾ, ਨਵਨੀਤ ਕੌਰ ਤੇ ਰਿਧਮਜੋਤ ਨੇ 77 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਿਲ ਕੀਤਾ | 10ਵੀਂ ਜਮਾਤ 'ਚੋਂ ਗੁਰਲੀਨ ਕੌਰ ਤੇ ਦੀਪਿਕਾ ਨੇ 86 ਫੀਸਦੀ ਅੰਕ ਲੈ ਕੇ ਪਹਿਲਾ, ਭਾਵਨਾ ਨੇ 80 ਫੀਸਦੀ ਅੰਕ ਲੈ ਕੇ ਦੂਜਾ ਸਥਾਨ ਅਤੇ ਸੁਨੈਨਾ ਤੇ ਅਲਕਾ ਨੇ 79 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ | ਚੰਗੇ ਨਤੀਜੇ ਦਾ ਸਿਹਰਾ ਪਿ੍ੰਸੀਪਲ ਦਲਵੀਰ ਸਿੰਘ ਤੇ ਸਮੂਹ ਸਟਾਫ਼ ਨੂੰ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁ: ਸ੍ਰੀ ਚਰਨ ਕੰਵਲ ਜੀਂਦੋਵਾਲ-ਬੰਗਾ ਵਿਖੇ ਗੁਰਮਤਿ ਸਮਾਗਮ 24 ਨੂੰ ਅਗਲੀ ਖ਼ਬਰ ਗੁਰੂ ਰਵਿਦਾਸ ਪੁਰਬ ਸੰਬੰਧੀ ਬੱਚਿਆਂ ਦੇ ਸਲੋਗਨ ਮੁਕਾਬਲੇ ਕਰਵਾਏ
Ad Position 24