27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਮਾਨ ਸਰਕਾਰ ਨੇ ਬੇਅਦਬੀਆਂ ਵਿਰੁੱਧ ਕਾਨੂੰਨ ਬਣਾ ਕੇ ਸਮੁੱਚੇ ਸਿੱਖ ਜਗਤ ਦਾ ਦਿਲ ਜਿੱਤਿਆ-ਬਲਾਕੀਪੁਰ

Ad Position 21
No active advertisement
ਅਜੀਤ ਡੈਸਕ 18-05-2026
ਕਟਾਰੀਆਂ, 17 ਮਈ (ਪ੍ਰੇਮੀ ਸੰਧਵਾਂ)-ਕਿਸਾਨ ਤੇ 'ਆਪ' ਆਗੂ ਜਗਜੀਤ ਸਿੰਘ ਬਲਾਕੀਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਬੇਅਦਬੀਆਂ ਵਿਰੁੱਧ ਸਖ਼ਤ ਕਾਨੂੰਨ ਬਣਾ ਕੇ ਸਮੁੱਚੇ ਸਿੱਖ ਜਗਤ ਦਾ ਦਿਲ ਜਿੱਤ ਲਿਆ ਹੈ | ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਮਾਨ ਸਰਕਾਰ ਵਲੋਂ ਇਸ ਕਾਨੂੰਨ ਤਹਿਤ ਹੁਣ ਜੋ ਵੀ ਬੇਅਦਬੀ ਕਰਨ ਬਾਰੇ ਸੋਚੇਗਾ | ਉਸ ਨੂੰ ਸਖ਼ਤ ਧਰਾਵਾਂ ਤਹਿਤ ਸਖ਼ਤ ਸਜ਼ਾ ਹੋਵੇਗੀ | ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿਚ ਬੇਅਦਬੀਆਂ ਕਰਨ ਵਾਲਿਆਂ ਦੀ ਹੁਣ ਖੈਰ ਨਹੀਂ | ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਪੰਜਾਬ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੋਈ ਠੋਸ ਉਪਰਾਲੇ ਨਹੀਂ ਕਰ ਸਕੀਆਂ |
Ad Position 22
No active advertisement
ਪਿਛਲੀ ਖ਼ਬਰ ਚੋਪੜਾ ਸਤੀਆਂ ਵਿਖੇ ਸਾਲਾਨਾ ਮੇਲਾ ਕਰਵਾਇਆ ਅਗਲੀ ਖ਼ਬਰ ਜੈਸਮੀਨ ਨੇ ਕਾਮਰਸ ਵਿਸ਼ੇ 'ਚੋਂ 95.4 ਫੀਸਦੀ ਅੰਕ ਹਾਸਿਲ ਕਰਕੇ ਪਾਇਆ ਦੂਜਾ ਸਥਾਨ
Ad Position 24