27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-05-2026

ਕੌਮੀ ਡੇਂਗੂ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 18-05-2026
ਸੜੋਆ, 17 ਮਈ (ਹਰਮੇਲ ਸਹੂੰਗੜਾ)-ਸਿਵਲ ਸਰਜਨ ਡਾਕਟਰ ਗੁਰਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਤਿੰਦਰ ਸਿੰਘ ਸੀ. ਐਚ. ਸੀ. ਸੜੋਆ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਦਿਆਲਾ ਅਧੀਨ ਆਉਂਦੇ ਸਰਕਾਰੀ ਮਿਡਲ ਸਕੂਲ 'ਚ ਕੌਮੀ ਡੇਂਗੂ ਦਿਵਸ ਮਨਾਇਆ ਗਿਆ | ਸੀ. ਐਚ. ਓ. ਰੁਪਿੰਦਰ ਕੌਰ ਤੇ ਕੁਲਦੀਪ ਸਿੰਘ ਸੁਪਰਵਾਈਜਰ ਨੇ ਸਕੂਲੀ ਬੱਚਿਆਂ ਨੂੰ ਡੇਂਗੂ ਸੰਬੰਧੀ ਲੱਛਣਾਂ ਤੇ ਬਚਾਓ ਬਾਰੇ ਅਹਿਮ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਇੰਸਪੈਕਟਰ ਆਦਰਸ਼ ਕੁਮਾਰ ਨੇ ਵੀ ਸਕੂਲੀ ਬੱਚਿਆਂ ਨਾਲ ਡੇਂਗੂ ਸੰਬੰਧੀ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸਕੂਲ ਮੁਖੀ ਇੰਦਰਜੀਤ ਕੌਰ, ਮੈਡਮ ਬਰਜਿੰਦਰ ਕੌਰ ਤੇ ਮੈਡਮ ਕਵਿਤਾ ਮਲਹੋਤਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਤੇਲ ਕੀਮਤਾਂ ਵਧਾ ਕੇ ਮੋਦੀ ਸਰਕਾਰ ਨੇ ਦਿੱਤਾ ਜਨਤਾ ਨੂੰ ਮਹਿੰਗਾਈ ਦਾ ਝਟਕਾ-ਵਿਧਾਇਕਾ ਸੰਤੋਸ਼ ਕਟਾਰੀਆ ਅਗਲੀ ਖ਼ਬਰ ਜੋਗਾ ਸਿੰਘ ਮਾਹਲ ਯੂ. ਕੇ. ਵਲੋਂ ਫੁੱਟਬਾਲ ਅਕੈਡਮੀ ਮਾਹਿਲ ਗਹਿਲਾ ਦੇ ਖਿਡਾਰੀਆਂ ਨੂੰ ਜਰਸੀਆਂ ਭੇਟ
Ad Position 24