20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਬੀ. ਐਲ. ਐਮ ਗਰਲਜ਼ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 19-05-2026
ਨਵਾਂਸ਼ਹਿਰ, 18 ਮਈ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਬੀ. ਏ. ਸਮੈਸਟਰ ਤੀਸਰੇ ਦੇ ਨਤੀਜੇ 'ਚੋਂ ਬੀ. ਐਲ. ਐਮ. ਗਰਲਜ਼ ਕਾਲਜ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਨਤੀਜਾ ਦਿੱਤਾ | ਕਾਲਜ ਪਿ੍ੰਸੀਪਲ ਸ੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ. ਏ. ਸਮੈਸਟਰ ਤੀਸਰੇ ਦੀ ਸੁਹਾਨੀ ਮੂਮ ਨੇ 7.87 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕਾਲਜ 'ਚੋਂ ਪਹਿਲ ਸਥਾਨ, ਮਨੀਸ਼ਾ ਕੁਮਾਰੀ ਨੇ 7.70 ਐਸ. ਜੀ. ਪੀ. ਏ. ਅੰਕ ਪ੍ਰਾਪਤ ਕਰਕੇ ਕਾਲਜ 'ਚ ਦੂਜਾ ਤੇ ਰੁਪਿੰਦਰ ਨੇ 7.65 ਐਸ. ਜੀ. ਪੀ. ਏ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਸਰਾ ਸਥਾਨ ਹਾਸਿਲ ਕੀਤਾ ਹੈ | ਇਸ ਮੌਕੇ ਕਾਲਜ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਵਿਨੋਦ ਭਾਰਦਵਾਜ ਅਤੇ ਸਮੂਹ ਕਾਲਜ ਸਟਾਫ ਮੈਂਬਰਾਂ ਨੇ ਵਿਦਿਆਰਥਣਾਂ ਦੇ ਸ਼ਾਨਦਾਰ ਨਤੀਜੇ ਦੀ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਬਲੱਡ ਪ੍ਰੈਸ਼ਰ ਪ੍ਰਤੀ ਲਾਪ੍ਰਵਾਹੀ ਪੈ ਸਕਦੀ ਮਹਿੰਗੀ-ਐੱਸ. ਐੱਮ. ਓ. ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਕੌਲਗੜ੍ਹ ਦੀ ਕਮਲਪ੍ਰੀਤ ਕੌਰ ਨੇ ਸਕੂਲ 'ਚੋਂ ਪਹਿਲਾ ਸਥਾਨ ਕੀਤਾ ਪ੍ਰਾਪਤ
Ad Position 24