28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਜੀ. ਐਨ. ਏ. ਵਲੋਂ ਬਹਿਰਾਮ 'ਚ ਮੈਡੀਕਲ ਜਾਂਚ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 22-05-2026
ਬਹਿਰਾਮ, 21 ਮਈ (ਨਛੱਤਰ ਸਿੰਘ ਬਹਿਰਾਮ)-ਜੀ. ਐਨ. ਏ. ਯੂਨੀਵਰਸਿਟੀ ਫਗਵਾੜਾ ਵਲੋਂ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਬਹਿਰਾਮ ਵਿਖੇ ਮੈਡੀਕਲ ਜਾਂਚ ਕੈਂਪ 22 ਮਈ ਨੂੰ ਲਗਾਇਆ ਜਾ ਰਿਹਾ ਹੈ | ਇਸ ਸੰਬੰਧੀ ਸਾਬਕਾ ਸਰਪੰਚ ਪਰਮਜੀਤ ਕੌਰ ਨੇ ਦੱਸਿਆ ਕਿ ਉਕਤ ਕੈਂਪ ਵਿਚ ਨਾ-ਮਾਤਰ ਫੀਸ ਵਿਚ ਸਾਰੇ ਟੈਸਟ ਕੀਤੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ | ਇਸ ਮੌਕੇ ਕੈਂਪ ਇੰਚਾਰਜ ਅਲਕਾ, ਰੀਨਾ ਪੰਚ, ਕੁਲਦੀਪ ਰਾਏ ਪੰਚ, ਵੰਸ਼ ਠਾਕੁਰ, ਨਵਜੋਤ ਸਿੰਘ, ਪਰਾਨਵ ਸਿੰਘ, ਅਭੀਸ਼ੇਕ ਕੁਮਾਰ, ਅਰੁਣ, ਅਨੂਪਮ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਬੰਗਾ ਦੀ ਚੇਅਰਪਰਸਨ ਸਤਿੰਦਰ ਕੌਰ ਨੂਰਪੁਰ ਦਾ ਸਨਮਾਨ ਅਗਲੀ ਖ਼ਬਰ ਕਿਸਾਨ ਦੇ ਖੇਤਾਂ 'ਚੋਂ ਸਫੈਦੇ ਦੇ 20 ਬੂਟੇ ਚੋਰੀ
Ad Position 24