28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਮੁੱਖ ਮੰਤਰੀ ਸਿਹਤ ਯੋਜਨਾ ਦਾ 1.59 ਲੱਖ ਲਾਭਪਾਤਰੀਆਂ ਲਿਆ ਲਾਭ-ਰਾਜ ਕੁਮਾਰ

Ad Position 21
No active advertisement
ਅਜੀਤ ਡੈਸਕ 24-05-2026
ਕਾਠਗੜ੍ਹ 23 ਮਈ (ਕਲੇਰ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਦਾ ਪੰਜਾਬੀ ਵੱਧ ਤੋਂ ਵੱਧ ਲਾਭ ਲੈ ਰਹੇ ਹਨ | ਹੁਣ ਤੱਕ 1.59 ਲੱਖ ਲਾਭਪਾਤਰੀਆਂ ਦਾ ਇਲਾਜ ਹੋ ਚੁੱਕਾ ਹੈ ਜਦਕਿ 3.11 ਲੱਖ ਤੋਂ ਜ਼ਿਆਦਾ ਸਰਜਰੀਆਂ ਹੋ ਚੁੱਕੀਆਂ ਹਨ | ਸਰਕਾਰ ਵਲੋਂ 44 ਲੱਖ ਤੋਂ ਜ਼ਿਆਦਾ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਬਿਗ੍ਰੇਡੀਅਰ ਰਾਜ ਕੁਮਾਰ ਨੇ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਚੰਗੀਆਂ ਸਿਹਤ ਸੁਵਿਧਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹਨ |
Ad Position 22
No active advertisement
ਪਿਛਲੀ ਖ਼ਬਰ ਸ਼ਾਹਪੁਰ ਪੱਟੀ ਵਿਖੇ ਜੋੜ ਮੇਲਾ ਧੂਮ-ਧਾਮ ਦੇ ਨਾਲ ਮਨਾਇਆ ਅਗਲੀ ਖ਼ਬਰ ਨਿਸ਼ਾਨ ਸਿੰਘ ਭੰਬਰਾ ਸ਼੍ਰੋਮਣੀ ਅਕਾਲੀ ਦਲ (ਬ) ਗੜ੍ਹਸ਼ੰਕਰ ਦੇ ਯੂਥ ਪ੍ਰਧਾਨ ਨਿਯੁਕਤ
Ad Position 24