27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਕਾਂਗਰਸ ਪਾਰਟੀ ਨਗਰ ਕੌਂਸਲ ਦੀਆਂ ਚੋਣਾਂ ਵੱਡੀ ਲੀਡ ਨਾਲ ਜਿੱਤੇਗੀ-ਸ਼ੀਰਾ

Ad Position 21
No active advertisement
ਅਜੀਤ ਡੈਸਕ 25-05-2026
ਕਟਾਰੀਆਂ, 24 ਮਈ (ਪ੍ਰੇਮੀ ਸੰਧਵਾਂ)-ਬੰਗਾ ਦੇ ਵਾਰਡ ਨੰ. 2 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੇਵਾ ਮੁਕਤ ਲੈਕ. ਸ਼ੰਕਰ ਦਾਸ ਤੇ ਹੋਰ ਵੱਖ-ਵੱਖ ਵਾਰਡਾਂ ਤੋਂ ਕਾਂਗਰਸ ਪਾਰਟੀ ਦੇ ਨਗਰ ਕੌਂਸਲ ਦੀਆਂ ਚੋਣਾਂ ਵਿਚ ਖੜ੍ਹੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਤੋਂ ਬਾਅਦ ਸੀਨੀਅਰ ਕਾਂਗਰਸੀ ਆਗੂ ਜਸਵੀਰ ਸ਼ੀਰਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨਗਰ ਕੌਂਸਲ ਚੋਣਾਂ 'ਚ ਹੂੰਝ ਫੇਰ ਜਿੱਤ ਪ੍ਰਾਪਤ ਕਰੇਗੀ ਕਿਉਂਕਿ ਲੋਕਾਂ ਦਾ ਵਿਸ਼ਵਾਸ਼ ਵਿਰੋਧੀ ਪਾਰਟੀਆਂ ਤੋਂ ਉਠ ਚੁੱਕਾ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਸਮੇਂ-ਸਮੇਂ ਪੰਜਾਬ ਵਿਚ ਬਣੀਆਂ ਸਰਕਾਰਾਂ ਸਮੇਂ ਜਿੰਨਾ ਵਿਕਾਸ ਸੂਬੇ ਦਾ ਹੋਇਆ ਸ਼ਾਇਦ ਕਿਸੇ ਹੋਰ ਸਰਕਾਰ ਵੇਲੇ ਨਹੀਂ ਹੋਇਆ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਜੰਡੀ ਵਿਖੇ ਵਿਕਾਸ ਦੇ ਕੰਮਾਂ ਨੇ ਫੜੀ ਰਫ਼ਤਾਰ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਲੋਂ ਨਵਾਂਸ਼ਹਿਰ 'ਚ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਮੋਟਰਸਾਈਕਲ ਮਾਰਚ
Ad Position 24