26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਮਾਪੇ ਧੀਆਂ ਨੂੰ ਵੱਧ ਤੋਂ ਵੱਧ ਸਿੱਖਿਆ ਹਾਸਿਲ ਕਰਵਾਉਣ-ਡਾ. ਉਂਕਾਰ ਸਿੰਘ, ਦਲਜੀਤ ਕੌਰ

Ad Position 21
No active advertisement
ਅਜੀਤ ਡੈਸਕ 26-05-2026
ਕਟਾਰੀਆਂ, 25 ਮਈ (ਪ੍ਰੇਮੀ ਸੰਧਵਾਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪਿਛਲੇ ਦਿਨਾਂ ਦੌਰਾਨ ਵੱਖ-ਵੱਖ ਜਮਾਤਾਂ ਦੇ ਐਲਾਨੇ ਨਤੀਜਿਆਂ 'ਚ ਕੁੜੀਆਂ ਵਲੋਂ ਸਥਾਨ ਹਾਸਿਲ ਕਰਨ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਹਿੰਦਰਾ ਹਸਪਤਾਲ ਮੁਕੰਦਪੁਰ ਰੋਡ ਬੰਗਾ ਦੇ ਮੈਨੇਜਿੰਗ ਡਾਇਰੈਕਟਰ ਤੇ ਡਾਕਟਰ ਉਂਕਾਰ ਸਿੰਘ ਤੇ ਚੇਅਰਪਰਸਨ ਦਲਜੀਤ ਕੌਰ ਨੇ ਕਿਹਾ ਕਿ ਸਾਨੂੰ ਕੁੜੀਆਂ ਤੇ ਮੁੰਡਿਆਂ 'ਚ ਕੋਈ ਅੰਤਰ ਨਹੀਂ ਸਮਝਣਾ ਚਾਹੀਦਾ ਕਿਉਂਕਿ ਕੁੜੀਆਂ ਮੁੰਡਿਆਂ ਨਾਲੋਂ ਵੀ ਵੱਧ ਹਰ ਖੇਤਰ 'ਚ ਮੱਲ੍ਹਾਂ ਮਾਰ ਕੇ ਮਾਪਿਆਂ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ, ਜੋ ਸਾਡੇ ਲਈ ਬਹੁਤ ਹੀ ਵੱਡੇ ਮਾਣ ਵਾਲੀ ਗੱਲ ਹੈ | ਉਨ੍ਹਾਂ ਧੀਆਂ ਦੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਲਾਡਲੀਆਂ ਧੀਆਂ ਨੂੰ ਵੱਧ ਤੋਂ ਵੱਧ ਵਿੱਦਿਆ ਹਾਸਲ ਕਰਵਾਉਣ |
Ad Position 22
No active advertisement
ਪਿਛਲੀ ਖ਼ਬਰ ਰੈਲਮਾਜਰਾ ਵਿਖੇ ਨੀਲੇ ਕਾਰਡ ਧਾਰਕਾਂ ਨੂੰ 350 ਸਰਕਾਰੀ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ-ਸਰਪੰਚ ਸਿਕੰਦਰ ਸਿੰਘ ਅਗਲੀ ਖ਼ਬਰ ਲਸਾੜਾ ਦੇ ਦੋ ਗੁਰੂ ਘਰਾਂ ਵਲੋਂ ਲੋੜਵੰਦ ਪਰਿਵਾਰ ਨੂੰ ਬਣਾ ਕੇ ਦਿੱਤਾ ਰੈਣ ਬਸੇਰਾ
Ad Position 24