27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਸਰਦਾਰ ਸ਼ੰਕਰ ਸਿੰਘ ਭਾਟੀਆ ਸਕੂਲ ਦੀ ਹੋਣਹਾਰ ਵਿਦਿਆਰਥਣ ਸਾਕਸ਼ੀ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 26-05-2026
ਬਲਾਚੌਰ, 25 ਮਈ (ਨਰੇਸ਼ ਧੌਲ)-ਸਰਦਾਰ ਸ਼ੰਕਰ ਸਿੰਘ ਭਾਟੀਆ ਮੈਮੋਰੀਅਲ ਪਬਲਿਕ ਹਾਈ ਸਕੂਲ ਨਾਨੋਵਾਲ (ਭੱਦੀ) ਦੀ ਹੋਣਹਾਰ ਵਿਦਿਆਰਥਣ ਸਾਕਸ਼ੀ ਬਜਾੜ ਸਪੁੱਤਰੀ ਸੁਲਤਾਨੀ ਤੇ ਕਿਰਨ ਨੇ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਜਿੱਥੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ, ਉੱਥੇ ਜ਼ਿਲੇ੍ਹ ਵਿਚੋਂ ਤੀਜਾ ਸਥਾਨ ਪ੍ਰਾਪਤ ਕਰਨ 'ਤੇ ਆਸ ਵੈੱਲਫੇਅਰ ਸੁਸਾਇਟੀ ਨਵਾਂਸ਼ਹਿਰ ਵਲੋਂ ਸਕੂਲ ਆਫ਼ ਐਮੀਨੈਸ 'ਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਇਨਾਮ ਵੰਡ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸਕੂਲ ਚੇਅਰਮੈਨ ਹਰਚਰਨ ਸਿੰਘ ਭਾਟੀਆ ਤੇ ਪਿ੍ੰਸੀਪਲ ਨਰਿੰਦਰਜੀਤ ਸਿੰਘ ਭਾਟੀਆ ਵਲੋਂ ਸਾਕਸ਼ੀ ਦੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਭੇਟ ਕੀਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਚੱਕ ਕਲਾਲ ਵਿਖੇ ਸੰਤ ਅਮਰ ਦਾਸ ਢੱਕੀ ਵਾਲਿਆਂ ਦੀ ਬਰਸੀ 29 ਨੂੰ -ਬਾਬਾ ਸੁਖਦੇਵ ਸਿੰਘ ਅਗਲੀ ਖ਼ਬਰ ਡੇਰਾ ਸੰਤ ਬਾਬਾ ਮੇਲਾ ਰਾਮ ਵਿਖੇ ਜੋਗਰਾਜ ਨਿਮਾਣਾ ਦਾ ਸਨਮਾਨ
Ad Position 24