27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਜ਼ਿਲ੍ਹਾ ਪੁਲਿਸ ਮੁਖੀ ਨੇ ਏ. ਐਸ. ਆਈ. ਸੈਦਪੁਰੀ ਨੂੰ ਜਨਮ ਦਿਨ ਮੌਕੇ ਦਿੱਤਾ ਪ੍ਰਸ਼ੰਸਾ ਪੱਤਰ

Ad Position 21
No active advertisement
ਅਜੀਤ ਡੈਸਕ 26-05-2026
ਨਵਾਂਸ਼ਹਿਰ, 25 ਮਈ (ਹਰਮਿੰਦਰ ਸਿੰਘ ਪਿੰਟੂ)-ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਵਲੋਂ ਏ. ਐਸ. ਆਈ. ਰਜਿੰਦਰ ਸਿੰਘ ਸੈਦਪੁਰੀ ਇੰਚਾਰਜ ਆਰ. ਟੀ. ਆਈ. ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਪ੍ਰਸ਼ੰਸਾ ਪੱਤਰ ਦਿੱਤਾ ਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਏ. ਐਸ. ਆਈ. ਰਜਿੰਦਰ ਸਿੰਘ ਵਲੋਂ ਆਪਣੀ ਡਿਊਟੀ ਬਖ਼ੂਬੀ ਨਿਭਾਈ ਜਾਂਦੀ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ | ਏ. ਐਸ. ਆਈ. ਸੈਦਪੁਰੀ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਲੋਂ ਹਰੇਕ ਕਰਮਚਾਰੀ ਅਤੇ ਅਧਿਕਾਰੀ ਨੂੰ ਸਨਮਾਨ ਪੱਤਰ ਦਿੱਤਾ ਜਾਂਦਾ ਹੈ | ਉਨ੍ਹਾਂ ਇਸ ਮਿਲੇ ਸਨਮਾਨ ਪੱਤਰ ਲਈ ਧੰਨਵਾਦ ਕੀਤਾ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਗਿ੍ਫਤਾਰ ਅਗਲੀ ਖ਼ਬਰ ਡੀਜ਼ਲ ਪੈਟਰੋਲ ਦੇ ਰੇਟਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਕੇਂਦਰ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਸਿੱਟਾ-ਕਰਨ ਸਿੰਘ ਰਾਣਾ
Ad Position 24