20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਈ ਵੈੱਲਕਮ ਪਾਰਟੀ

Ad Position 21
No active advertisement
ਅਜੀਤ ਡੈਸਕ 28-05-2026
ਮਹਿੰਦੀ ਕੰਪੀਟੀਸ਼ਨ ਵੀ ਕਰਵਾਇਆ ਗਿਆ
ਕਾਠਗੜ੍ਹ, 27 ਮਈ (ਹਰਸਿਮਰਨ ਜੋਤ ਸਿੰਘ ਕਲੇਰ)-ਐਮ.ਬੀ.ਬੀ.ਜੀ.ਜੀ.ਜੀ ਗਰਲਜ਼ ਕਾਲਜ ਰੱਤੇਵਾਲ ਵਿਖੇ 12ਵੀਂ ਜਮਾਤ ਦੇ ਵਿਦਿਆਰਥੀਆ ਵਲੋਂ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵੈਲਕਮ ਪਾਰਟੀ ਕੀਤੀ ਗਈ | ਜਿਸ ਵਿੱਚ ਪ੍ਰੋ. ਸ਼ੁਸ਼ਮਾ ਕੁਮਾਰੀ ਰਿਆਤ ਕਾਲਜ ਆਫ ਐਜੂਕੇਸ਼ਨ ਨੇ ਬਤੌਰ ਮੁੱਖ ਮਹਿਮਾਨ ਸ਼ਰਿਕਤ ਕੀਤੀ | ਇਸ ਮੌਕੇ 'ਤੇ ਵਿਦਿਆਰਥੀਆਂ ਵਲੋਂ ਅਲੱਗ-ਅਲੱਗ ਗਤੀਵਿਧੀਆਂ ਵਿੱਚ ਹਿੱਸਾ ਲਿਆ ਗਿਆ ਤੇ ਮਹਿੰਦੀ ਕੰਪੀਟੀਸ਼ਨ ਵੀ ਕਰਵਾਇਆ ਗਿਆ | ਪਹਿਲੇ, ਦੂਸਰੇ ਤੇ ਤੀਸਰੇ ਸਥਾਨ 'ਤੇ ਆਉਣ ਵਾਲੇ ਵਿਦਿਆਰਥੀਆ ਨੂੰ ਕਾਲਜ਼ ਦੇ ਪਿ੍. ਸਤਵੰਤ ਕੌਰ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਬੇਸਟ ਡਾਂਸਰ ਦਾ ਐਵਾਰਡ 12ਵੀਂ ਜਮਾਤ ਦੀ ਵਿਦਿਆਰਥਣ ਗਗਨਦੀਪ ਨੇ ਜਿੱਤੀਆ |
Ad Position 22
No active advertisement
ਪਿਛਲੀ ਖ਼ਬਰ ਪਿੰਡ ਰੈਲ ਦੇ ਲੋੜਵੰਦਾਂ ਨੂੰ ਸਰਕਾਰੀ ਰਾਸ਼ਨ ਕਿੱਟਾਂ ਦੀ ਕੀਤੀ ਵੰਡ ਅਗਲੀ ਖ਼ਬਰ ਗਰਮੀ 'ਚ ਪਿੰਡ ਟੌਂਸਾ ਦੇ ਬੱਚਿਆਂ ਨੇ ਲਗਾਈ ਠੰਢੇ-ਮਿੱਠੇ ਜਲ ਦੀ ਛਬੀਲ
Ad Position 24