19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕਾ. ਬਿਮਲ ਕਿਸ਼ੋਰ ਬਖਲੌਰ ਨਾਲ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 28-05-2026
ਬੰਗਾ, 27 ਮਈ (ਧਰਮਵੀਰ ਪਾਲ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਕਮੇਂਟੀ ਮੈਂਬਰ ਬਿਮਲ ਕਿਸ਼ੋਰ ਸਾਬਕਾ ਸਰਪੰਚ ਪਿੰਡ ਬਖਲੌਰ ਦੇ ਨੌਜਵਾਨ ਪੁੱਤਰ ਸਤੀਸ਼ ਕੁਮਾਰ ਦੀ ਮੌਤ ਹੋ ਜਾਣ 'ਤੇ ਪਰਿਵਾਰ ਨਾਲ ਦੁਖ ਸਾਂਝਾ ਕਰਨ ਅਤੇ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਹਰਪਾਲ ਸਿੰਘ ਜਗਤਪੁਰ ਜ਼ਿਲ੍ਹਾ ਪ੍ਰਧਾਨ, ਕੁਲਦੀਪ ਸਿੰਘ ਦੌੜਾਕਾਂ ਜ਼ਿਲ੍ਹਾ ਸਕੱਤਰ, ਕੁਲਦੀਪ ਸਿੰਘ ਸੁੱਜੋਂ ਜਮਹੂਰੀ ਕਿਸਾਨ ਸਭਾ, ਡਾ. ਬਲਦੇਵ ਸਿੰਘ ਬੀਕਾ, ਡਾ. ਸੁਨੀਤਾ ਬੀਕਾ, ਬਲਿਹਾਰ ਬਾਰ੍ਹਾ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਸੋਢੀ ਰਾਮ ਸਾਬਕਾ ਸਰਪੰਚ ਜਗਤਪੁਰ, ਜੀਤ ਸਿੰਘ ਸਾਬਕਾ ਸਰਪੰਚ ਬੀਕਾ, ਹਰੀ ਬਿਲਾਸ ਜ਼ਿਲ੍ਹਾ ਕਮੇਟੀ ਮੈਂਬਰ, ਸਤਨਾਮ ਸਿੰਘ ਸੁੱਜੋਂ, ਪਰਮਜੀਤ ਗਿਲ, ਹਰਨੇਕ ਬੀਕਾ, ਸੋਹਣ ਸਿੰਘ ਸਲੇਮਪੁਰੀ ਆਦਿ ਸ਼ਾਮਲ ਹੋਏ | ਇਥੇ ਦੱਸਿਆ ਜਾਂਦਾ ਹੈ ਕਿ ਸਤੀਸ਼ ਕੁਮਾਰ ਦੀ 11 ਮਈ ਨੂੰ ਅਰਮੀਨੀਆ ਵਿਖੇ ਭੇਦਭਰੀ ਹਾਲਤ 'ਚ ਮੌਤ ਹੋ ਗਈ ਸੀ ਅਤੇ 25 ਮਈ ਨੂੰ ਅੰਤਿਮ ਸੰਸਕਾਰ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਅਦਾਲਤੀ ਹੁਕਮਾਂ ਦੀ ਅਣਦੇਖੀ ਕਾਰਨ ਡੀ.ਸੀ. ਸਿਰਸਾ ਸਮੇਤ ਤਿੰਨ ਅਧਿਕਾਰੀਆਂ ਨੂੰ ਨੋਟਿਸ ਅਗਲੀ ਖ਼ਬਰ ਤਾਜਪੁਰ ਸਾਈ ਲੋਕ ਦਰਬਾਰ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ
Ad Position 24