17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਡੇਰਾ ਮਹਾਨਪੁਰੀ ਸਾਹਰੀ ਵਿਖੇ ਧਾਰਮਿਕ ਸਮਾਗਮ 5 ਤੋਂ

Ad Position 21
No active advertisement
ਅਜੀਤ ਡੈਸਕ 01-06-2026
ਨਸਰਾਲਾ, 31 ਮਈ (ਸਤਵੰਤ ਸਿੰਘ ਥਿਆੜਾ)-ਡੇਰਾ ਮਹਾਨਪੁਰੀ ਸਾਹਰੀ ਵਿਖੇ ਬਾਬਾ ਸੇਵਾ ਦਾਸ ਦੇ ਜਨਮ ਉਤਸਵ ਦੇ ਸੰਬੰਧ 'ਚ ਡੇਰਾ ਮੁਖੀ ਬਾਬਾ ਬਲਵੀਰ ਦਾਸ ਦੀ ਦੇਖ-ਰੇਖ ਹੇਠ ਸਮੂਹ ਇਲਾਕਾ ਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਹਾਨ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ | ਇਸ ਸੰਬੰਧੀ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਬਲਵੀਰ ਦਾਸ ਨੇ ਦੱਸਿਆ ਕਿ 5 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ ਸਮਾਗਮਾਂ ਵਾਲੇ ਦਿਨ 7 ਜੂਨ ਨੂੰ ਸਵੇਰੇ ਪਾਏ ਜਾਣਗੇ, ਉਪਰੰਤ ਖੁੱਲੇ੍ਹ ਪੰਡਾਲ 'ਚ ਦੀਵਾਨ ਸਜਾਏ ਗਏ ਅਤੇ ਆਏ ਹੋਏ ਸੰਤ ਮਹਾਂ-ਪੁਰਸ਼ ਤੇ ਕੀਰਤਨੀ ਜਥੇ ਆਪਣੇ ਮਨੋਹਰ ਬਚਨਾਂ ਤੇ ਕਥਾ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਲਾਲ ਸਿੰਘ ਦੀਆਂ ਕਹਾਣੀਆਂ ਲੋਕਾਂ ਦੇ ਜੀਵਨ ਤੇ ਮਨੁੱਖੀ ਸਰੋਕਾਰਾਂ ਨੂੰ ਬੜੀ ਸੰਵੇਦਨਸ਼ੀਲਤਾ ਤੇ ਯਥਾਰਥਵਾਦ ਨਾਲ ਪੇਸ਼ ਕਰ... ਅਗਲੀ ਖ਼ਬਰ ਜਨ-ਆਸ਼ੀਰਵਾਦ ਯਾਤਰਾ ਨੂੰ ਮਿਲ ਰਿਹਾ ਭਰਪੂਰ ਸਮਰਥਨ-ਸੰਨੀ ਮਹਿਤਾ
Ad Position 24