18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਬਾਬਾ ਬਾਲਕ ਨਾਥ ਦੇ ਜਨਮ ਦਿਨ ਸੰਬੰਧੀ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 01-06-2026
ਮਜਾਰੀ/ਸਾਹਿਬਾ, 31 ਮਈ (ਨਿਰਮਲਜੀਤ ਸਿੰਘ ਚਾਹਲ)-ਸ੍ਰੀ ਸਿੱਧ ਬਾਬਾ ਬਾਲਕ ਨਾਥ ਮੰਦਰ ਪਿੰਡ ਗੁਲਪੁਰ ਵਿਖੇ ਬਾਬਾ ਜੀ ਦਾ ਜਨਮ ਦਿਹਾੜਾ ਇਕ ਜੂਨ ਨੂੰ ਗੱਦੀ ਨਸ਼ੀਨ ਕੁੱਕੂ ਭਗਤ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ | ਇਸ ਬਾਰੇ ਕੁਕੂ ਭਗਤ ਨੇ ਦੱਸਿਆ ਕਿ ਦਿਨ ਵੇਲੇ ਬਾਬਾ ਜੀ ਦੀ ਪੂਜਾ ਅਰਚਨਾ ਤੋਂ ਬਾਅਦ ਸੰਗਤਾਂ ਵਾਸਤੇ ਅਤੁੱਟ ਲੰਗਰ ਵਰਤਾਇਆ ਜਾਵੇਗਾ ਤੇ ਰਾਤ ਦੇ ਸਮੇਂ ਬਾਬਾ ਬਾਲਕ ਨਾਥ ਜੀ ਦੀ ਜੀਵਨ ਲੀਲਾ ਦੇ ਆਧਾਰ 'ਤੇ ਧਾਰਮਿਕ ਨਾਟਕ ਧਰਮਵੀਰ ਪ੍ਰਦੇਸੀ ਸਿੰਬਲ ਮਜਾਰਾ ਵਾਲਿਆਂ ਵਲੋਂ ਆਪਣੀ ਟੀਮ ਦੇ ਸਹਿਯੋਗ ਨਾਲ ਖੇਡਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਵਰਕਰ ਨੇ ਪੰਜ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਰਕੇ ਸਰਕਾਰ ਦਾ ਕੀਤਾ ਪਿੱਟ ਸਿਆਪਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ ਜਿੱਤ ਨੇ ਵਿਧਾਨ ਸਭਾ ਚੋਣਾਂ 'ਚ ਮੁੜ 'ਆਪ' ਦੀ ਸਰਕਾਰ ਬਣਨ ਦੀ ਨੀਂਹ ਰੱਖੀ-ਬਲਾਕੀਪੁਰ
Ad Position 24