11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸ਼ਿਵ ਮੰਦਰ ਰੱਕੜਾਂ ਢਾਹਾ ਵਿਖੇ ਸਲਾਨਾ ਭੰਡਾਰਾ 14 ਨੂੰ

Ad Position 21
No active advertisement
ਅਜੀਤ ਡੈਸਕ 02-06-2026
ਮਜਾਰੀ/ਸਾਹਿਬਾ, 1 ਜੂਨ (ਨਿਰਮਲਜੀਤ ਸਿੰਘ ਚਾਹਲ)-ਸ਼ਿਵ ਮੰਦਰ ਰੱਕੜਾਂ ਢਾਹਾਂ ਵਿਖੇ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਤੇ ਐਨ. ਆਰ. ਆਈ. ਦੇ ਸਹਿਯੋਗ ਨਾਲ ਸਾਲਾਨਾ ਭੰਡਾਰਾ ਤੇ ਰੱਕੜ ਸਤੀ ਮਾਤਾ ਮੰਦਰ ਮੇਲਾ 14 ਜੂਨ ਨੂੰ ਕਰਵਾਇਆ ਜਾ ਰਿਹਾ ਹੈ | ਇਸ ਬਾਰੇ ਨੰਬਰਦਾਰ ਜਸਵੀਰ ਸਿੰਘ ਨੇ ਦੱਸਿਆ ਕਿ 13 ਜੂਨ ਨੂੰ ਸ੍ਰੀ ਰਮਾਇਣ ਦੇ ਅਖੰਡ ਪਾਠ ਆਰੰਭ ਹੋਣਗੇ | 14 ਜੂਨ ਨੂੰ ਸਵੇਰੇ 10 ਵਜੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਸਟੇਜ ਦਾ ਅਗਾਜ਼ ਹੋਵੇਗਾ | ਜਿਸ 'ਤੇ ਧਰਮਵੀਰ ਸ਼ੌਕੀ ਭੱਜਲਾਂ ਵਾਲੇ ਤੇ ਹੋਰ ਕਲਾਕਾਰ ਧਾਰਮਿਕ ਪ੍ਰੋਗਰਾਮ ਪੇਸ਼ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਵਧ ਰਹੀ ਤਪਸ਼ ਦੇ ਚਲਦੇ ਵੱਧ ਤੋਂ ਵੱਧ ਬੂਟੇ ਲਗਾਏ ਜਾਣ-ਵੈਦ ਲਖਵਿੰਦਰ ਸਿੰਘ ਅਗਲੀ ਖ਼ਬਰ ਕਾਠਗੜ੍ਹ ਵਿਖੇ ਕਣਕ ਦੀਆਂ ਪਰਚੀਆਂ ਕੱਟੀਆਂ
Ad Position 24