06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

'ਆਪ' ਸਰਕਾਰ ਵਲੋਂ ਮਜੀਠੀਆ ਨੂੰ ਮੁੜ ਗਿ੍ਫ਼ਤਾਰ ਕਰਨ ਦੀ ਰਚੀ ਜਾ ਰਹੀ ਸਾਜਿਸ਼-ਹਨੀ ਟੌਂਸਾ

Ad Position 21
No active advertisement
ਅਜੀਤ ਡੈਸਕ 03-06-2026
ਕਾਠਗੜ੍ਹ , 2 ਜੂਨ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਦੀ ਸਿਆਸਤ ਵਿਚ ਇਕ ਵਾਰ ਫਿਰ ਤੋਂ ਗਰਮਾ-ਗਰਮੀ ਦਾ ਮਾਹੌਲ ਬਣ ਗਿਆ ਹੈ | ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਬਲਾਚੌਰ ਤੋਂ ਇੰਚਾਰਜ ਸੰਦੀਪ ਚੋਧਰੀ (ਹਨੀ ਟੌਂਸਾ) ਨੇ ਮੌਜੂਦਾ ਆਮ ਆਦਮੀ ਪਾਰਟੀ ('ਆਪ') ਸਰਕਾਰ 'ਤੇ ਸਿਆਸੀ ਬਦਲਾਖੋਰੀ ਦੇ ਗੰਭੀਰ ਦੋਸ਼ ਲਗਾਏ ਹਨ | ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ 'ਆਪ' ਸਰਕਾਰ ੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਕ ਵਾਰ ਫਿਰ ਤੋਂ ਝੂਠੇ ਕੇਸ 'ਚ ਉਲਝਾ ਕੇ ਮੁੜ ਗਿ੍ਫ਼ਤਾਰ ਕਰਨ ਦੀ ਡੂੰਘੀ ਸਾਜ਼ਿਸ਼ ਰਚੀ ਜਾ ਰਹੀ ਹੈ, ਜਿਸ ਦੀ ਉਹ ਅਤੇ ਉਨ੍ਹਾਂ ਦੀ ਪਾਰਟੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਡੀ. ਆਰ. ਮਾਡਰਨ ਸਕੂਲ ਦੇ ਐੱਨ. ਸੀ. ਸੀ. ਕੈਡਿਟਾਂ ਨੇ ਨਸ਼ਾ ਵਿਰੋਧੀ ਰੈਲੀ ਕੱਢੀ <br/> ਅਗਲੀ ਖ਼ਬਰ ਫੈਕਟਰੀ 'ਚ ਡਿਊਟੀ ਕਰਨ ਉਪਰੰਤ ਵਾਪਸ ਘਰ ਪਹੁੰਚਣ 'ਤੇ ਨੌਜਵਾਨ ਦੀ ਹਾਲਤ ਵਿਗੜਣ ਕਾਰਨ ਮੌਤ ਮਾਪਿਆਂ ਨੇ ਫੈਕਟਰੀ 'ਚ ਨੌ...
Ad Position 24