12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਹੀਰ ਗੋਤ ਜਠੇਰਿਆਂ ਦਾ ਸਾਲਾਨਾ ਮੇਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 04-06-2026
ਬਹਿਰਾਮ, 3 ਜੂਨ (ਸਰਬਜੀਤ ਸਿੰਘ ਰਾਣਾ)-ਹੀਰ ਗੋਤ ਜਠੇਰਿਆਂ ਦਾ ਸਾਲਾਨਾ ਜੋੜ ਮੇਲਾ ਪਿੰਡ ਜੀਵਨਪੁਰ ਜੱਟਾਂ ਨੇੜੇ ਰੇਲਵੇ ਸਟੇਸ਼ਨ ਮਹਿਗਰੋਵਾਲ ਵਿਖੇ ਪ੍ਰਬੰਧਕ ਕਮੇਟੀ ਵਲੋਂ ਐਨ. ਆਰ. ਆਈ. ਵੀਰਾਂ ਤੇ ਸਮੂਹ ਹੀਰ ਭਾਈਚਾਰੇ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਸੰਬੰਧੀ ਰੂਪ ਲਾਲ ਚੇਤਾ ਸਾਬਕਾ ਸਰਪੰਚ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਾਰਮਿਕ ਰਸਮਾਂ ਉਪਰੰਤ ਧਾਰਮਿਕ ਸਟੇਜ ਲਗਾਈ ਗਈ, ਜਿਸ 'ਚ ਵੱਖ-ਵੱਖ ਗਾਇਕ ਕਲਾਕਾਰਾਂ ਵਲੋਂ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ | ਇਸ ਮੌਕੇ ਚਾਹ-ਪਕੌੜੇ ਤੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ | ਇਸ ਮੌਕੇ ਰੂਪ ਲਾਲ ਸਾਬਕਾ ਸਰਪੰਚ, ਸੁੱਚਾ ਸਿੰਘ, ਦਿਲਬਾਗ ਰਾਏ, ਸਤਵੀਰ ਸਿੰਘ ਆਦਿ ਸਮੂਹ ਨਗਰ ਨਿਵਾਸੀ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੈਕਟਰ-ਬੌਰਨ ਤੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਲਈ ਸਿਹਤ ਵਿਭਾਗ ਤਿਆਰ ਅਗਲੀ ਖ਼ਬਰ ਡਾ. ਬੀ. ਆਰ. ਅੰਬੇਡਕਰ ਸਰਕਾਰੀ ਪ੍ਰਾਇਮਰੀ ਸਕੂਲ ਸੰਧਵਾਂ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24