20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਦਾਨੀ ਸੱਜਣਾਂ ਵਲੋਂ ਸਰਕਾਰੀ ਸਕੂਲ ਗੁੱਲਪੁਰ ਨੂੰ ਨਕਦ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 05-06-2026
ਮਜਾਰੀ/ਸਾਹਿਬਾ, 4 ਜੂਨ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਵਿਚ ਸਮਾਜ ਸੇਵੀ ਤੇ ਐਨ. ਆਰ. ਆਈ. ਸੱਜਣਾਂ ਵਲੋਂ ਵੱਡਾ ਯੋਗਦਾਨ ਪਾਇਆ ਜਾ ਰਿਹਾ ਹੈ | ਸ਼ਹੀਦ ਸਿਪਾਹੀ ਬਲਜਿੰਦਰ ਸਿੰਘ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਗੁੱਲਪਰ ਨੂੰ ਕਾਕਾ ਛੋਕਰ ਯੂ. ਐਸ. ਏ. ਤੇ ਬਲਿਹਾਰ ਸਿੰਘ ਖ਼ਾਲਸਾ ਵਲੋਂ ਵਿਕਾਸ ਕਾਰਜਾਂ ਵਾਸਤੇ ਵੀਹ ਹਜ਼ਾਰ ਦੀ ਨਕਦ ਰਾਸ਼ੀ ਭੇਟ ਕੀਤੀ ਗਈ | ਇਹ ਰਾਸ਼ੀ ਸਕੂਲ ਵੈੱਲਫੇਅਰ ਕਮੇਟੀ ਦੀ ਅਗਵਾਈ ਹੇਠ ਸਕੂਲ ਮੁਖੀ ਮੈਡਮ ਸਨੇਹ ਲਤਾ ਨੂੰ ਸੌਂਪੀ ਗਈ | ਸਕੂਲ ਮੁਖੀ ਤੇ ਕਮੇਟੀ ਮੈਂਬਰਾਂ ਵਲੋਂ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਮੈਡਮ ਅਮਰਜੀਤ ਕੌਰ, ਮਹਿੰਦਰ ਕੌਰ, ਬਿਮਲਾ ਦੇਵੀ, ਸੰਤੋਸ਼ ਰਾਣੀ ਤੇ ਐਸ. ਐਮ. ਸੀ. ਮੈਂਬਰ ਕੁਲਦੀਪ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਗਤ ਚਰਨਜੀਤ ਭਾਟੀਆ ਤੇ ਰਵੀਇੰਦਰ ਭਾਟੀਆ ਨਾਲ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਦੁੱਖ ਸਾਂਝਾ ਅਗਲੀ ਖ਼ਬਰ ਪੰਥ ਸੇਵਕ ਜਥਾ ਦੁਆਬਾ ਵਲੋਂ ਨਵਾਂਸ਼ਹਿਰ 'ਚ ਸ਼ਹੀਦੀ ਸਮਾਗਮ 7 ਨੂੰ -ਭਾਈ ਭਾਰਾਪੁਰ
Ad Position 24