07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਹਾਈ ਸਕੂਲ ਪੋਜੇਵਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-06-2026
ਪੋਜੇਵਾਲ ਸਰਾਂ, 5 ਜੂਨ (ਨਵਾਂਗਰਾਈਾ)-ਸਰਕਾਰੀ ਹਾਈ ਸਕੂਲ ਪੋਜੇਵਾਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ | ਇਸ ਮੌਕੇ ਬੱਚਿਆਂ ਵਲੋਂ ਵਾਤਾਵਰਨ ਦੀ ਸੰਭਾਲ ਸੰਬੰਧੀ ਵੱਖ-ਵੱਖ ਪੋਸਟਰ ਬਣਾਏ ਗਏ ਤੇ ਬੱਚਿਆਂ ਵਲੋਂ ਸਕੂਲ ਵਿਚ ਬੂਟੇ ਲਗਾ ਕੇ ਵਾਤਾਵਰਨ ਦਿਵਸ ਮਨਾਇਆ | ਇਸ ਮੌਕੇ ਵਰਿੰਦਰ ਸਿੰਘ ਬੰਗਾ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੇ ਵਾਤਾਵਰਨ ਦੀ ਸੰਭਾਲ ਕਰੀਏ ਤੇ ਜੇਕਰ ਅਸੀਂ ਅੱਜ ਵੀ ਨਾ ਸੰਭਲੇ ਤਾਂ ਆਉਣ ਵਾਲੇ ਸਮੇਂ ਵਿਚ ਇਸ ਦੇ ਭਿਆਨਕ ਸਿੱਟੇ ਨਿਕਲਣਗੇ | ਇਸ ਮੌਕੇ ਹਰਕੇਸ ਲਾਲ, ਸਤਿੰਦਰ ਕੁਮਾਰ, ਹੇਮ ਰਾਜ, ਸੁਰਿੰਦਰ ਕੁਮਾਰ ਆਦਿ ਸਮੇਤ ਬੱਚੇ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੇਖਕਾਂ ਵਲੋਂ ਪਰਵਾਜ਼ ਦੀ ਜ਼ਿਲ੍ਹਾ ਇਕਾਈ ਦਾ ਗਠਨ ਅਗਲੀ ਖ਼ਬਰ ਮਜੀਠੀਆ ਖ਼ਿਲਾਫ਼ ਦਰਜ ਮਾਮਲੇ ਦੀ ਹਲਕਾ ਇੰਚਾਰਜ ਹਨੀ ਟੌਂਸਾ ਨੇ ਕੀਤੀ ਸਖ਼ਤ ਨਿਖੇਧੀ
Ad Position 24