27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਰੁਜ਼ਗਾਰ ਲਈ ਹੱਕਾਂ 'ਤੇ ਬੈਠੇ ਨੌਜਵਾਨਾਂ 'ਤੇ ਲਾਠੀਚਾਰਜ ਕਰਨਾ ਅਤਿ ਮੰਦਭਾਗੀ ਘਟਨਾ-ਜੱਸੀ

Ad Position 21
No active advertisement
ਅਜੀਤ ਡੈਸਕ 08-06-2026
ਰਾਹੋਂ, 7 ਜੂਨ (ਉਂਕਾਰ ਸਿੰਘ ਰਾਠੋਰ)-ਪਟਿਆਲਾ ਵਿਖੇ ਆਪਣੇ ਹੱਕਾਂ ਲਈ ਧਰਨੇ 'ਤੇ ਬੈਠੇ ਨੌਜਵਾਨਾਂ 'ਤੇ ਅੰਨ੍ਹੇ ਵਾਹ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਲਾਠੀਚਾਰਜ ਕਰਨਾ ਅਤਿ ਮੰਦਭਾਗੀ ਘਟਨਾ ਹੈ | ਇਹ ਪ੍ਰਗਟਾਵਾ ਪੰਜਾਬ ਮਸੀਹ ਏਕਤਾ ਫਰੰਟ ਦੇ ਸੂਬਾ ਪ੍ਰਧਾਨ ਜਸਵਿੰਦਰ ਜੱਸੀ ਨੇ ਇਕ ਬਿਆਨ ਰਾਹੀਂ ਕੀਤਾ ਅਤੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਬਜਾਏ ਲਾਠੀਆਂ ਨਾਲ ਕੁੱਟਣਾ ਪੰਜਾਬ ਪੁਲਿਸ ਦੀ ਸ਼ਰਮਨਾਕ ਹਰਕਤ ਹੈ | ਉਨ੍ਹਾਂ ਕਿਹਾ ਡੀ. ਐਸ. ਪੀ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਹੈ ਤੇ ਸਰਕਾਰ ਨੂੰ ਨੌਜਵਾਨਾਂ ਦੀਆਂ ਸਾਰੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜਥੇ: ਲੰਗੇਰੀ ਵਲੋਂ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਾਡੇਸ਼ਨ ਪੰਜਾਬ ਦੇ ਪ੍ਰਧਾਨ ਬਲਾਕੀਪੁਰ ਨਾਲ ਮਿਲਣੀ ਅਗਲੀ ਖ਼ਬਰ 28ਵਾਂ ਜੋੜ ਮੇਲਾ ਧੂਮਧਾਮ ਨਾਲ ਕਰਵਾਇਆ
Ad Position 24