26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਵਿਧਾਇਕ ਸੰਤੋਸ਼ ਕਟਾਰੀਆ ਵਲੋਂ ਕਮਲਜੀਤ ਮਝੋਟ ਦਾ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 08-06-2026
ਬਲਾਚੌਰ, 7 ਜੂਨ (ਨਰੇਸ਼ ਧੌਲ)-ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਸਮਾਜ ਸੇਵੀ ਕਮਲਜੀਤ ਮਝੋਟ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ | ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਤੇ ਗੁਰੂਆਂ ਪੀਰਾਂ ਦੇ ਓਟ ਆਸਰੇ ਨਾਲ ਸ਼ੁਰੂ ਕੀਤੇ ਕਾਰਜ ਹਮੇਸ਼ਾ ਹੀ ਸੰਪੂਰਨ ਹੁੰਦੇ ਹਨ | ਉਨ੍ਹਾਂ ਕਿਹਾ ਕਿ ਕਮਲਜੀਤ ਮਝੋਟ ਅਪਾਹਜ ਹੁੰਦਿਆਂ ਹੋਇਆਂ ਵੀ ਸਮਾਜ ਸੇਵਾ ਦੇ ਕਾਰਜਾਂ ਨੂੰ ਵੱਡੀ ਤਰਜੀਹ ਦਿੰਦੇ ਆ ਰਹੇ ਹਨ ਜੋ ਆਪਣੇ ਆਪ ਵਿਚ ਹੀ ਵੱਖਰੀ ਮਿਸਾਲ ਹੈ | ਕਮਲਜੀਤ ਮਝੋਟ ਨੇ ਵਿਧਾਇਕਾ ਸੰਤੋਸ਼ ਕਟਾਰੀਆ ਦਾ ਧੰਨਵਾਦ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਇਲਾਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਜਿੰਨੀ ਵੀ ਸ਼ਲਾਘਾ ਕੀਤੀ ਜਾ ਸਕੇ ਉਨ੍ਹੀਂ ਹੀ ਘੱਟ ਹੈ | ਇਸ ਮੌਕੇ ਚੌਧਰੀ ਪਵਨ ਕੁਮਾਰ ਰੀਠੂ, ਹਰਮੇਸ਼ ਲਾਲ ਸਰਪੰਚ ਲੰਬੂਆਂ ਤੇ ਹੋਰ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਛਬੀਲ ਤੇ ਲੰਗਰ ਲਾਗਇਆ ਅਗਲੀ ਖ਼ਬਰ ਹੈਡੋਬੇਟ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ
Ad Position 24