27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਾਬਾ ਨੰਦਾ ਦੇ ਅਸਥਾਨ ਛਦੌੜੀ ਵਿਖੇ ਸਾਲਾਨਾ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 10-06-2026
ਮਜਾਰੀ/ਸਾਹਿਬਾ, 9 ਜੂਨ (ਨਿਰਮਲਜੀਤ ਸਿੰਘ ਚਾਹਲ)-ਬਾਬਾ ਨੰਦਾ ਦੇ ਅਸਥਾਨ ਪਿੰਡ ਛਦੌੜੀ ਵਿਖੇ ਸਮੂਹ ਨਗਰ ਦੀਆਂ ਸੰਗਤਾਂ ਵਲੋਂ ਸਲਾਨਾ ਸਮਾਗਮ ਕਰਵਾਏ ਗਏ | ਇਸ ਮੌਕੇ ਚਾਰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਪੰਥਕ ਢਾਡੀ ਕਸ਼ਮੀਰ ਸਿੰਘ ਕਾਦਰ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਿਆ ਗਿਆ ਤੇ ਸੰਗਤਾਂ ਵਾਸਤੇ ਲੰਗਰ ਲਗਾਇਆ ਗਿਆ | ਇਸ ਮੌਕੇ ਕੈਪਟਨ ਹਰਬੰਸ ਸਿੰਘ ਥਿਆੜਾ, ਕਸ਼ਮੀਰ ਸਿੰਘ ਅਤੇ ਮਹਿੰਦਰ ਸਿੰਘ ਦੋਵੇਂ ਨੰਬਰਦਾਰ, ਸਰਪੰਚ ਗੁਰਦੀਪ ਸਿੰਘ, ਹਰਨੇਕ ਸਿੰਘ ਥਿਆੜਾ, ਅਮਰਜੀਤ ਸਿੰਘ ਪਨੇਸਰ, ਸੰਦੀਪ ਸਿੰਘ, ਜਸਵੀਰ ਸਿੰਘ, ਗਿਆਨੀ ਰਜਿੰਦਰ ਸਿੰਘ, ਜਤਿੰਦਰ ਸਿੰਘ, ਹਰਜਿੰਦਰ ਸਿੰਘ ਲਾਲੀ, ਸੁਰਜੀਤ ਸਿੰਘ, ਮਾਸਟਰ ਤੇਲੂ ਰਾਮ ਸਾਬਕਾ ਸਰਪੰਚ, ਕੁਲਦੀਪ ਸਿੰਘ ਕਾਨੂਗੋਂ, ਮਾਸਟਰ ਸੁਖਦੇਵ ਸਿੰਘ, ਮਨਜੀਤ ਸਿੰਘ, ਜਥੇਦਾਰ ਸੰਤੋਖ ਸਿੰਘ, ਕੁਲਦੀਪ ਸਿੰਘ ਤੇ ਸ਼ਰਨਜੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁੱਕੇ ਦਰੱਖ਼ਤ ਬਣੇ ਜਾਨ-ਮਾਲ ਲਈ ਖ਼ਤਰਾ, ਲੋਕਾਂ ਨੇ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਕੀਤੀ ਮੰਗ ਅਗਲੀ ਖ਼ਬਰ ਮਜਾਰੀ ਤੋਂ ਸਜਾਵਲਪੁਰ ਤੱਕ ਟੁੱਟੀ ਹੋਈ 18 ਫੁੱਟੀ ਸੜਕ ਦਾ ਨਿਰਮਾਣ ਹੋਇਆ ਸ਼ੁਰੂ
Ad Position 24