24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕਲਾਕਾਰ ਸੰਗੀਤ ਸਭਾ ਵਲੋਂ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਤੇ ਨਕਦ ਰਾਸ਼ੀ ਭੇਟ

Ad Position 21
No active advertisement
ਅਜੀਤ ਡੈਸਕ 11-06-2026
ਨਵਾਂਸ਼ਹਿਰ, 10 ਜੂਨ (ਹਰਮਿੰਦਰ ਸਿੰਘ ਪਿੰਟੂ)-ਕਲਾਕਾਰ ਸੰਗੀਤ ਸਭਾ ਨਵਾਂਸ਼ਹਿਰ ਵੱਲੋਂ ਪ੍ਰਧਾਨ ਵੈਦ ਲਖਵਿੰਦਰ ਸਿੰਘ ਸੂਰਾਪੁਰੀ ਦੀ ਪ੍ਰਧਾਨਗੀ ਹੇਠ ਸਮਾਜ ਸੇਵਾ ਦੇ ਕੰਮਾਂ ਨੂੰ ਅੱਗੇ ਤੋਰਦੇ ਹੋਏ ਲੋੜਵੰਦ ਬੱਚਿਆਂ ਨੂੰ ਸਟੇਸ਼ਨਰੀ ਅਤੇ ਨਗਦ ਰਾਸ਼ੀ ਦਿੱਤੀ ਗਈ | ਇਸ ਮੌਕੇ ਵੈਦ ਸੂਰਾਪੁਰੀ ਨੇ ਦੱਸਿਆ ਕਿ ਕਲਾਕਾਰ ਸੰਗੀਤ ਸਭਾ ਵੱਲੋਂ ਹਮੇਸ਼ਾ ਹੀ ਸਮਾਜ ਭਲਾਈ ਦੇ ਕੰਮ ਕੀਤੇ ਜਾਂਦੇ ਹਨ | ਜਿਵੇਂ ਕਿ ਲੋੜਵੰਦਾਂ ਨੂੰ ਰਾਸ਼ਨ ਦੇਣਾ, ਲੋੜਵੰਦ ਲੜਕੀ ਦੇ ਵਿਆਹ ਦਾ ਘਰੇਲੂ ਸਮਾਨ ਦੇਣਾ ਹੈ, ਇਸ ਮੌਕੇ ਜਨਰਲ ਸਕੱਤਰ ਦਿਲਬਰ ਜੀਤ ਦਿਲਬਰ, ਅਵਤਾਰ ਸਿੰਘ ਸੈਣੀ ਯੂ.ਐਸ.ਏ, ਬਲਵਿੰਦਰ ਭੰਗਲ, ਗਿਆਨੀ ਬੂਟਾ ਸਿੰਘ, ਸਤਨਾਮ ਅਣਖੀ, ਸ਼ੀਤਲ ਬਘੌਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਰਿਆਮ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਵਾਲੀ ਬੱਸ ਹੋਈ ਰਵਾਨਾ ਅਗਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ ਦਾ ਪ੍ਰਾਸਪੈਕਟਸ ਜਾਰੀ
Ad Position 24