21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਆਈ. ਟੀ. ਆਈ. ਪਾਸ ਬੇਰੁਜ਼ਗਾਰਾਂ 'ਤੇ ਲਾਠੀਚਾਰਜ ਕਰਨਾ ਮੰਦਭਾਗਾ-ਵਿੱਕੀ ਚੌਧਰੀ

Ad Position 21
No active advertisement
ਅਜੀਤ ਡੈਸਕ 12-06-2026
ਟੱਪਰੀਆਂ ਖੁਰਦ, 11 ਜੂਨ (ਬੂਥਗੜ੍ਹੀਆ)-ਬਿਜਲੀ ਨਿਗਮ ਦੇ ਦਫ਼ਤਰ ਅੱਗੇ ਸ਼ੰਘਰਸ਼ ਕਰ ਰਹੇ ਆਈ. ਟੀ. ਆਈ. ਪਾਸ ਨੌਜਵਾਨਾਂ 'ਤੇ ਪੁਲਿਸ ਵਲੋਂ ਅਣਮਨੁੱਖੀ ਤਸ਼ੱਦਦ ਕਰਨ ਦੀ ਕਾਰਵਾਈ ਬਹੁਤ ਹੀ ਮੰਦਭਾਗੀ ਹੈ | ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਬਲਾਚੌਰ ਦੇ ਸੀਨੀਅਰ ਕਾਂਗਰਸ ਆਗੂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਸਵਿੰਦਰ ਵਿੱਕੀ ਚੌਧਰੀ ਕਾਠਗੜ੍ਹ ਨੇ ਕਰਦਿਆਂ ਕਿਹਾ ਕਿ ਆਪਣੇ ਹੱਕਾਂ ਦੇ ਲਈ 2500 ਲਈਨਮੈਨ ਆਪਰੇਟਰਸ਼ਿਪ ਯੂਨੀਅਨ ਵਲੋਂ ਸ਼ਾਂਤਮਈ ਢੰਗ ਨਾਲ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ ਪਰ ਸਰਕਾਰ ਵਲੋਂ ਇਨ੍ਹਾਂ ਪ੍ਰਦਰਸ਼ਨ ਕਰਨ ਵਾਲੇ ਆਈ. ਟੀ. ਆਈ. ਪਾਸ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਬਜਾਏ ਭਾਰੀ ਲਾਠੀਚਾਰਜ ਕਰਕੇ ਜ਼ਖ਼ਮੀ ਕਰ ਦਿੱਤਾ ਜੋ ਕਿ ਬੇਰੁਜ਼ਗਾਰ ਤੇ ਲਾਠੀਚਾਰਜ ਵਹਿਸ਼ੀਪੁਣੇ ਦੀ ਹੱਦ ਨੂੰ ਪਾਰ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਰੈੱਡ ਕਰਾਸ ਸੁਸਾਇਟੀ ਵਲੋਂ ਸੈਂਚੁਰੀ ਪਲਾਈਬੋਰਡਸ 'ਚ ਲਗਾਏ ਖ਼ੂਨਦਾਨ ਕੈਂਪ 'ਚ 111 ਯੂਨਿਟ ਕੀਤੇ ਇਕੱਤਰ ਅਗਲੀ ਖ਼ਬਰ ਗੁਰਦੁਆਰਾ ਬਾਬਾ ਬਿਸ਼ਨ ਸਿੰਘ 'ਚ ਦੁਮਾਲਾ ਤੇ ਦਸਤਾਰ ਸਿਖਲਾਈ ਕੈਂਪ ਸਮਾਪਤ
Ad Position 24