12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਐਡਵੋਕੇਟ ਖੋਸਲਾ ਅਕਾਲੀ ਦਲ (ਵਾਰਿਸ ਪੰਜਾਬ ਦੇ) ਜ਼ਿਲ੍ਹਾ ਜਨਰਲ ਸਕੱਤਰ ਨਿਯੁਕਤ

Ad Position 21
No active advertisement
ਅਜੀਤ ਡੈਸਕ 16-06-2026

ਬਲਾਚੌਰ, 15 ਜੂਨ (ਦੀਦਾਰ ਸਿੰਘ ਬਲਾਚੌਰੀਆ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਾਰਟੀ ਦਾ ਵਿਸਥਾਰ ਕਰਦੇ ਹੋਏ ਕੀਤੀਆਂ ਗਈਆਂ ਨਿਯੁਕਤੀਆਂ ਤਹਿਤ ਬਲਾਚੌਰ ਤੋਂ ਸਰਗਰਮ ਨੌਜਵਾਨ ਆਗੂ ਐਡਵੋਕੇਟ ਪ੍ਰਵੇਸ਼ ਖੋਸਲਾ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਥੋੜਾ ਸਮਾਂ ਪਹਿਲਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਆਪਣੇ ਮਿਲਾਪੜੇ ਸੁਭਾਅ ਸਦਕਾ ਵਿਧਾਨ ਸਭਾ ਹਲਕਾ ਬਲਾਚੌਰ ਵਿਖੇ ਭਾਰੀ ਗਿਣਤੀ ਵਿਚ ਹਲਕੇ ਦੇ ਲੋਕਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਾਉਣ ਹਿੱਤ ਕਾਮਯਾਬੀ ਹਾਸਿਲ ਕੀਤੀ ਅਤੇ ਹਰ ਰੋਜ਼ ਇਲਾਕੇ ਦੇ ਪਿੰਡਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਦੀਆ ਨੀਤੀਆਂ ਨੂੰ ਘਰ-ਘਰ ਪੁੱਜਦਾ ਕਰਨ ਹਿੱਤ ਸਫਲਤਾ ਪੂਰਵਕ ਭਰਵੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

Ad Position 22
No active advertisement
ਪਿਛਲੀ ਖ਼ਬਰ ਬਿਲਡਿੰਗ ਮਟੀਰੀਅਲ ਦੇ ਵਧੇ ਭਾਅ ਨਾਲ ਉਸਾਰੀ ਦੇ ਕੰਮ ਹੋ ਰਹੇ ਪ੍ਰਭਾਵਿਤ ਅਗਲੀ ਖ਼ਬਰ ਗੁਰਦੁਆਰਾ ਘਾਗੋਂ ਗੁਰੂ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ
Ad Position 24