03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-07-2026

ਸਿਵਲ ਹਸਪਤਾਲ ਬੰਗਾ ਵਿਖੇ ਪੋਲੀਓ ਰੋਕੂ ਬੂੰਦਾਂ ਪਿਲਾਈਆਂ

Ad Position 21
No active advertisement
ਅਜੀਤ ਡੈਸਕ 03-07-2026
ਬੰਗਾ, 2 ਜੁਲਾਈ (ਸੁਰਿੰਦਰ ਸਿੰਘ ਕਰਮ ਲਧਾਣਾ) - ਡਾ. ਗੁਰਿੰਦਰਜੀਤ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਜਸਵਿੰਦਰ ਸਿੰਘ ਐਸ. ਐਮ. ਓ ਸਿਵਲ ਹਸਪਤਾਲ ਬੰਗਾ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਬੰਗਾ ਅਤੇ ਬੰਗਾ ਸ਼ਹਿਰ ਦੇ ਅਲੱਗ-ਅਲੱਗ ਜਗ੍ਹਾ ’ਤੇ ਪੋਲੀਓ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਜਨਮ ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਵਿੱਚ ਨੋਡਲ ਅਫ਼ਸਰ ਡਾ. ਹਰਜਿੰਦਰ ਸਿੰਘ, ਐਪਲੋਮਿਕ ਅਫਸਰ ਦੀਪਾਂਸ਼, ਰਾਮੇਸ਼ ਲਾਲ, ਅਮਰਜੀਤ ਜੱਸੀ, ਮੈਡਮ ਮਨਜੀਤ ਕੌਰ, ਹੈਲਥ ਸੁਪਰਵਾਈਜਰ ਫੀਮੇਲ, ਸ਼ੀਆਂ ਦੇਵੀ, ਆਸ਼ਾ ਵਰਕਰ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਟੂਡੈਂਟ ਅਤੇ ਹਸਪਤਾਲ ਦੇ ਸਟਾਫ਼ ਨੇ ਪੋਲੀਓ ਟੀਮ ਵਿੱਚ ਡਿਊਟੀ ਨਿਭਾਈ।
Ad Position 22
No active advertisement
ਪਿਛਲੀ ਖ਼ਬਰ ਤੁਰਦਾ ਫਿਰਦਾ ਬਾਜ਼ਾਰ ਸੜਕਾਂ ’ਤੇ ਹਾਦਸਿਆਂ ਨੂੰ ਦੇ ਰਿਹਾ ਸੱਦਾ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਦੁਆਰਾ ਸੈਫਲਾਬਾਦ ’ਚ ਗੁਰਮਤਿ ਸਮਾਗਮ
Ad Position 24
No active advertisement