01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

‘ਆਪ’ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲਿਆਂਦਾ -ਬਲਾਕੀਪੁਰ

Ad Position 21
No active advertisement
ਅਜੀਤ ਡੈਸਕ 01-08-2026
ਬਹਿਰਾਮ, 31 ਜੁਲਾਈ (ਨਛੱਤਰ ਸਿੰਘ ਬਹਿਰਾਮ)-ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਸਾਰਿਆਂ ਨੂੰ ਤੰਦਰੁਸਤ ਅਤੇ ਖੁਸ਼ਹਾਲ ਦੇਖਣਾ ਚਾਹੁੰਦੀ ਹੈ। ਇਹ ਸ਼ਬਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਇਥੇ ਸਰਕਾਰ ਦੇ ਅਵਾਮ ਪ੍ਰਤੀ ਕੀਤੇ ਕਾਰਜਾ ਦੀ ਗੱਲ ਕਰਦਿਆ ਆਖੇ। ਉਨ੍ਹਾ ਕਿਹਾ ਕਿ ਸਾਡੀ ਸਰਕਾਰ ਪੰਜਾਬ ਅਤੇ ਪੰਜਾਬੀਅਤ ਨੂੰ ਤਰੱਕੀ ਦੀਆਂ ਲੀਹਾਂ ‘ਤੇ ਲੈ ਕੇ ਜਾਣ ਲਈ ਸਮੇਂ-ਸਮੇਂ ‘ਤੇ ਕੋਈ ਨਾ ਕੋਈ ਵੱਡਾ ਐਲਾਨ ਕਰਦੀ ਆ ਰਹੀ ਹੈ। ਉਨ੍ਹਾ ਕਿਹਾ ਕਿ 2027 ਚੋਣਾਂ ਵਿੱਚ ਦੁਬਾਰਾ ਫਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਬਣੇਗੀ। ਜੋ ਸਹੂਲਤਾਂ ਸੂਬੇ ਦੇ ਲੋਕਾਂ ਨੂੰ ਉਕਤ ਸਰਕਾਰ ਨੇ ਦਿੱਤੀਆਂ ਹਨ, ਉਹ ਲਗਾਤਾਰ ਚਲਦੀਆਂ ਰਹਿਣਗੀਆਂ ਅਤੇ ਹੋਰ ਵੀ ਦਿੱਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨੀ ਗੁਰਧਾਮਾਂ ਨੂੰ ਜਾਣ ਲਈ ਸੰਗਤਾਂ ਗੁਰਦੁਆਰਾ ਸ੍ਰੀ ਚਰਨ ਕੰਵਲ ਬੰਗਾ ਪੁੱਜਣ -ਜਥੇਦਾਰ ਖਾਲਸਾ ਅਗਲੀ ਖ਼ਬਰ ਸਫ਼ਾਈ ਸੇਵਕਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਟ
Ad Position 24
No active advertisement