ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੇ ਦੇਸ਼ ਦੀ ਆਜ਼ਾਦੀ ਦਾ ਮੁੱਢ ਬੰਨ੍ਹਿਆ - ਕੁਲਵਰਨ ਸਿੰਘ, ਜੋਗਾ ਸਿੰਘ
ਘੁੰਮਣਾਂ, 1 ਅਗਸਤ (ਮਹਿੰਦਰਪਾਲ ਸਿੰਘ) - ਪਿੰਡ ਮੁੰਨਾ ਤੋਂ ਫਗਵਾੜਾ ਜਾਂਦੀ ਸੜਕ ਦੀ ਹਾਲਤ ਬਹੁਤ ਖਰਾਬ ਹੋ ਚੁੱਕੀ ਹੈ। ਇਸ ਨੂੰ ਬਣੀ ਨੂੰ ਲਗਪਗ ਇੱਕ ਦਹਾਕੇ ਤੋਂ ਵੱਧ ਦਾ ਸਮਾਂ ਹੋ ਚੁੱਕਾ ਹੈ।
ਪ੍ਰਧਾਨ ਕੁਲਵਰਨ ਸਿੰਘ ਗਿੱਲ ਅਤੇ ਹੋਰ ਕਾਂਗਰਸੀ ਆਗੂ ਸ਼ਹੀਦ ਊਧਮ ਸਿੰਘ ਦੇ ਆਦਮ ਕੱਦ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ। ਤਸਵੀਰ : ਪੇ੍ਰਮੀ ਸੰਧਵਾਂ
02-08-2026