02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਿੰਡ ਕਿਸ਼ਨਪੁਰ (ਭਰਥਲਾ) ਤੋਂ ਤੀਰਥ ਯਾਤਰਾ ਸਕੀਮ ਤਹਿਤ ਯਾਤਰਾ ਰਵਾਨਾ

ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਕਿਸ਼ਨਪੁਰ (ਭਰਥਲਾ) ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆ ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਲੋਕ ਭਲਾਈ ਸਕੀਮ ਬਜ਼ੁਰਗਾਂ ਤੇ ਸ਼ਰਧਾਲੂਆਂ ਲਈ ਇਕ ਪ੍ਰਸੰਸਾਯੋਗ ਕਦਮ ਹੈ।

Ad Position 21
No active advertisement
ਅਜੀਤ ਡੈਸਕ 02-08-2026
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਦੇ ਨੇੜਲੇ ਪਿੰਡ ਕਿਸ਼ਨਪੁਰ (ਭਰਥਲਾ) ਤੋਂ ਪੰਜਾਬ ਸਰਕਾਰ ਦੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆ ਨੂੰ ਤੀਰਥ ਯਾਤਰਾ ਲਈ ਰਵਾਨਾ ਕਰਨ ਲਈ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਵਿਸ਼ੇਸ਼ ਤੌਰ ਤੇ ਪਹੁੰਚੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਇਹ ਲੋਕ ਭਲਾਈ ਸਕੀਮ ਬਜ਼ੁਰਗਾਂ ਤੇ ਸ਼ਰਧਾਲੂਆਂ ਲਈ ਇਕ ਪ੍ਰਸੰਸਾਯੋਗ ਕਦਮ ਹੈ। ਇਸ ਦੌਰਾਨ ਸਮੂਹ ਯਾਤਰੀਆਂ ਦੀ ਸੁਖਦ, ਸੁਰੱਖਿਅਤ ਤੇ ਮੰਗਲਮਈ ਯਾਤਰਾ ਲਈ ਅਰਦਾਸ ਕੀਤੀ। ਇਸ ਮੌਕੇ ਪੰਚਾਇਤ ਅਤੇ ਪਿੰਡ ਵਾਸੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਜ਼ੋਨ ਪੱਧਰੀ ਖੇਡਾਂ-2026-27 ’ਚ ਦੋਆਬਾ ਸਿੱਖ ਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲ੍ਹਾਂ ਪੰਜਾਬ ਸਰਕਾਰ ਵੱਲੋਂ ਦਿ... ਅਗਲੀ ਖ਼ਬਰ ਪਿੰਡ ਨਿਆਣਾ ਬੇਟ ਤੋਂ ਤੀਰਥ ਯਾਤਰਾ ਸਕੀਮ ਤਹਿਤ ਯਾਤਰਾ ਰਵਾਨਾ
Ad Position 24
No active advertisement