02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਪਿੰਡ ਰੈਲਮਾਜਰਾ ਵਿਖੇ ਐਡਵੋਕੇਟ ਸੰਜੀਵ ਚੌਧਰੀ ਚੇਚੀ ਦੀ ਭਰਵੀਂ ਮੀਟਿੰਗ

ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਨੇੜਲੇ ਪਿੰਡ ਰੈਲਮਾਜਰਾ ਵਿਖੇ ਉਸ ਸਮੇਂ ਭਾਰੀ ਉਤਸ਼ਾਹ ਤੇ ਭਰਵਾਂ ਇਕੱਠ ਦੇਖਣ ਨੂੰ ਮਿਲਿਆ, ਜਦੋਂ ਐਡਵੋਕੇਟ ਸੰਜੀਵ ਚੌਧਰੀ ਚੇਚੀ ਵੱਲੋਂ ਪਿੰਡ ਦੇ ਸਾਥੀਆਂ, ਬਜ਼ੁਰਗਾਂ ਤੇ ਨੌਜਵਾਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਇਲਾਕੇ ਵਿੱਚ ਐਡਵੋਕੇਟ ਸੰਜੀਵ ਚੌਧਰੀ ਚੇਚੀ ਦੀ ਵਧਦੀ ਲੋਕਪ੍ਰਿਯਤਾ ਤੇ ਮਜ਼ਬੂਤ ਪਕੜ ਦੀ ਚਰਚਾ ਹਰ ਪਾਸੇ ਦੇਖਣ ਨੂੰ ਮਿਲੀ।

Ad Position 21
No active advertisement
ਅਜੀਤ ਡੈਸਕ 02-08-2026
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਕਾਠਗੜ੍ਹ ਨੇੜਲੇ ਪਿੰਡ ਰੈਲਮਾਜਰਾ ਵਿਖੇ ਉਸ ਸਮੇਂ ਭਾਰੀ ਉਤਸ਼ਾਹ ਤੇ ਭਰਵਾਂ ਇਕੱਠ ਦੇਖਣ ਨੂੰ ਮਿਲਿਆ, ਜਦੋਂ ਐਡਵੋਕੇਟ ਸੰਜੀਵ ਚੌਧਰੀ ਚੇਚੀ ਵੱਲੋਂ ਪਿੰਡ ਦੇ ਸਾਥੀਆਂ, ਬਜ਼ੁਰਗਾਂ ਤੇ ਨੌਜਵਾਨਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਇਲਾਕੇ ਵਿੱਚ ਐਡਵੋਕੇਟ ਸੰਜੀਵ ਚੌਧਰੀ ਚੇਚੀ ਦੀ ਵਧਦੀ ਲੋਕਪ੍ਰਿਯਤਾ ਤੇ ਮਜ਼ਬੂਤ ਪਕੜ ਦੀ ਚਰਚਾ ਹਰ ਪਾਸੇ ਦੇਖਣ ਨੂੰ ਮਿਲੀ। ਮੀਟਿੰਗ ਦੌਰਾਨ ਇਲਾਕੇ ਦੇ ਸਰਬਪੱਖੀ ਵਿਕਾਸ, ਸੰਗਠਨ ਦੀ ਮਜ਼ਬੂਤੀ ਤੇ ਆਉਣ ਵਾਲੇ ਸਮੇਂ ਦੀ ਰਣਨੀਤੀ ਬਾਰੇ ਗੰਭੀਰ ਤੇ ਵਿਸਤਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਲੋਕਾਂ ਦਾ ਭਾਰੀ ਉਤਸ਼ਾਹ ਇਸ ਗੱਲ ਦੀ ਗਵਾਹੀ ਭਰ ਰਿਹਾ ਸੀ ਕਿ ਇਲਾਕੇ ਵਿੱਚ ਉਨ੍ਹਾਂ ਦਾ ਜਨਤਕ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਮਿਲਿਆ ਅਥਾਹ ਪਿਆਰ, ਵਿਸ਼ਵਾਸ ਤੇ ਸਹਿਯੋਗ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ।
Ad Position 22
No active advertisement
ਪਿਛਲੀ ਖ਼ਬਰ ਵਾਤਾਵਰਨ ਦੀ ਸੰਭਾਲ ਲਈ ਹਰ ਸਾਲ ਸਾਉਣ ਦੇ ਮਹੀਨੇ ਭੂਰੀਵਾਲੇ ਗੁਰਗੱਦੀ ਪਰੰਪਰਾ ਵੱਲੋਂ ਬੂਟੇ ਵੰਡ ਕੇ ਪਾਇਆ ਜਾਂਦੈ ਯੋਗਦਾਨ ਅਗਲੀ ਖ਼ਬਰ ਕਾਂਗਰਸ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਬਲਾਕਾਂ ਦੀਆਂ ਨਵੀਆਂ ਨਿਯੁਕਤੀਆਂ ਦਾ ਐਲਾਨ
Ad Position 24
No active advertisement