16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਫ਼ਈ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ ’ਚ ਵਾਧਾ ਸ਼ਲਾਘਾਯੋਗ ਕਦਮ : ਐਡਵੋਕੇਟ ਸੰਜੀਵ ਚੌਧਰੀ ਚੇਚੀ

ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਦੇ ਮਾਣ-ਸਨਮਾਨ ਅਤੇ ਹੱਕਾਂ ਦੀ ਰਾਖੀ ਕਰਨ ਲਈ ਦ੍ਰਿੜ ਵਚਨਬੱਧ ਹੈ। ਸੰਜੀਵ ਚੇਚੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਸਨਮਾਨ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ।

Ad Position 21
repet_subhas-goyals [Copy P29]
ਪਿੰਡ ਕਿਸ਼ਨਪੁਰ ਤੋਂ ਸ਼ਰਧਾਲੂਆਂ ਦਾ ਜਥਾ ਰਵਾਨਾ ਕਰਨ ਸਮੇਂ ਵਿਧਾਇਕਾ ਸੰਤੋਸ਼ ਕਟਾਰੀਆ, ਚੇਅਰਮੈਨ ਸਤਨਾਮ ਜਲਾਲਪੁਰ ਨਾਲ ਹੋਰ। ਤਸਵੀਰ : ਹਰਸਿਮਰਨ ਜੋਤ ਸਿੰਘ ਕਲੇਰ 02-08-2026
ਕਾਠਗੜ੍ਹ, 1 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਕਿਹਾ ਕਿ ਪੰਜਾਬ ਸਰਕਾਰ ਸਫਾਈ ਸੇਵਕਾਂ ਦੇ ਮਾਣ-ਸਨਮਾਨ ਅਤੇ ਹੱਕਾਂ ਦੀ ਰਾਖੀ ਕਰਨ ਲਈ ਦ੍ਰਿੜ ਵਚਨਬੱਧ ਹੈ। ਸੰਜੀਵ ਚੇਚੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫਾਈ ਕਰਮਚਾਰੀਆਂ ਦੇ ਸਨਮਾਨ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ। ਚੇਚੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਕੰਮ ਕਰਦੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਫਾਈ ਕਰਮਚਾਰੀਆਂ ਦੇ ਹਿੱਤਾਂ ਨੂੰ ਤਰਜੀਹ ਦਿੰਦੇ ਹੋਏ ਠੇਕੇ ਦੇ ਆਧਾਰ ’ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਮਹੀਨਾਵਾਰ ਤਨਖ਼ਾਹ 10,500 ਰੁਪਏ ਤੋਂ ਵਧਾ ਕੇ 20,500 ਰੁਪਏ ਕੀਤੀ ਗਈ ਹੈ। ਚੇਚੀ ਨੇ ਕਿਹਾ ਕਿ ਸਫਾਈ ਕਰਮਚਾਰੀ ਸਫਾਈ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੀ ਭਲਾਈ ਲਈ ਪੰਜਾਬ ਸਰਕਾਰ ਹਰ ਸੰਭਵ ਯਤਨ ਕਰਦੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਭੋਗ ’ਤੇ ਵਿਸ਼ੇਸ਼ : ਬਖਸ਼ੀਸ਼ ਸਿੰਘ ਰੱਤੂ ਅਗਲੀ ਖ਼ਬਰ ਪਿੰਡ ਮਾਣੇਵਾਲ ਤੋਂ ਤੀਰਥ ਯਾਤਰਾ ਸਕੀਮ ਤਹਿਤ ਯਾਤਰਾ ਰਵਾਨਾ ਹੋਈ
Ad Position 24