02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਦ ਨੌਰਵੁੱਡ ਸਕੂਲ ਦੇ ਚੁਣੇ ਗਏ ਵਿਦਿਆਰਥੀ ਸਕੂਲ ਸਟਾਫ਼ ਨਾਲ। ਨੌਰਵੁੱਡ ਸਕੂਲ ਦੇ 22 ਵਿਦਿਆਰਥੀਆਂ ਦੀ ਜ਼ਿਲ੍ਹੇ ਲਈ ਚੋਣ

ਕਾਠਗੜ੍ਹ, 2 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਰਾਜ ਜੋਨਲ ਖੇਡ ਮੁਕਾਬਲਿਆਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਦ ਨੌਰਵੁੱਡ ਸਕੂਲ ਦੇ 22 ਵਿਦਿਆਰਥੀਆਂ ਦੀ ਜ਼ਿਲ੍ਹੇ ਲਈ ਚੋਣ ਹੋਣ ਕਰਕੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਮੈਨੇਜਮੈਂਟ ਨੇ ਦੱਸਿਆ ਕਿ ਕ੍ਰਿਕਟ (ਲੜਕੇ) ਅੰਡਰ-14 ਪਹਿਲਾ ਸਥਾਨ ਤੇ 10 ਖਿਡਾਰੀ ਜ਼ਿਲ੍ਹੇ ਲਈ ਚੁਣੇ ਗਏ।

Ad Position 21
No active advertisement
ਅਜੀਤ ਡੈਸਕ 03-08-2026
ਕਾਠਗੜ੍ਹ, 2 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਪੰਜਾਬ ਰਾਜ ਜੋਨਲ ਖੇਡ ਮੁਕਾਬਲਿਆਂ ਵਿੱਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਦ ਨੌਰਵੁੱਡ ਸਕੂਲ ਦੇ 22 ਵਿਦਿਆਰਥੀਆਂ ਦੀ ਜ਼ਿਲ੍ਹੇ ਲਈ ਚੋਣ ਹੋਣ ਕਰਕੇ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ। ਸਕੂਲ ਮੈਨੇਜਮੈਂਟ ਨੇ ਦੱਸਿਆ ਕਿ ਕ੍ਰਿਕਟ (ਲੜਕੇ) ਅੰਡਰ-14 ਪਹਿਲਾ ਸਥਾਨ ਤੇ 10 ਖਿਡਾਰੀ ਜ਼ਿਲ੍ਹੇ ਲਈ ਚੁਣੇ ਗਏ। ਕ੍ਰਿਕਟ (ਲੜਕੇ) ਅੰਡਰ-17 ਪਹਿਲਾ ਸਥਾਨ ਤੇ 10 ਖਿਡਾਰੀ ਜ਼ਿਲ੍ਹੇ ਲਈ ਚੁਣੇ ਗਏ। ਚੈੱਸ (ਲੜਕੇ) ਅੰਡਰ- 14 ਪਹਿਲਾ ਸਥਾਨ ਤੇ 2 ਖਿਡਾਰੀ ਜ਼ਿਲ੍ਹੇ ਲਈ ਚੁਣੇ ਗਏ। ਮੈਨੇਜਮੈਂਟ ਨੇ ਦੱਸਿਆ ਕਿ ਇਹ ਸਾਡੇ ਵਿਦਿਆਰਥੀਆਂ ਤੇ ਕੋਚਾਂ ਦੀ ਸਖ਼ਤ ਮਿਹਨਤ ਤੇ ਖੇਡ ਪ੍ਰਤੀ ਲਗਨ ਦਾ ਹੀ ਨਤੀਜਾ ਹੈ। ਸਕੂਲ ਮੈਨੇਜਮੈਂਟ ਨੇ ਚੁਣੇ ਹੋਏ ਖਿਡਾਰੀਆਂ ਤੇ ਕੋਚਾਂ ਨੂੰ ਮੁਬਾਰਕਬਾਦ ਦਿੰਦਿਆ ਜ਼ਿਲ੍ਹੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਵਿਖੇ ਕਰਵਾਏ ਗਏ ਸਹੋਦਿਆ ਇੰਟਰ ਸਕੂਲ ਮੁਕਾਬਲੇ ਅਗਲੀ ਖ਼ਬਰ ਨਵਾਂਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਮ੍ਰਿਤਕ ਦੀ ਪਤਨੀ ਨੂੰ ਚੈੱਕ ਸੌਂਪਦੇ ਹੋਏ। ਡੀ. ਸੀ. ਨੇ ਬਲਵਿੰਦਰ...
Ad Position 24
No active advertisement