06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਦੀ ਚੋਣ ਅੱਜ

ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ) - ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਅਤੇ ਉੱਪ ਪ੍ਰਧਾਨ ਦੀ ਚੋਣ 5 ਅਗਸਤ ਨੂੰ ਕੀਤੀ ਜਾ ਰਹੀ ਹੈ। ਹਾਈਕੋਰਟ ਨੇ ਚੋਣ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ 19 ਦੇ 19 ਕੌਂਸਲਰਾਂ ਨੂੰ ਨਿਰਧਾਰਿਤ ਸਥਾਨ ’ਤੇ ਪੂਰੀ ਸੁਰੱਖਿਆ ਨਾਲ ਪਹੁੰਚਾਇਆ ਜਾਵੇ।

Ad Position 21
No active advertisement
ਅਜੀਤ ਡੈਸਕ 05-08-2026
ਨਵਾਂਸ਼ਹਿਰ, 4 ਅਗਸਤ (ਜਸਬੀਰ ਸਿੰਘ ਨੂਰਪੁਰ) - ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਅਤੇ ਉੱਪ ਪ੍ਰਧਾਨ ਦੀ ਚੋਣ 5 ਅਗਸਤ ਨੂੰ ਕੀਤੀ ਜਾ ਰਹੀ ਹੈ। ਹਾਈਕੋਰਟ ਨੇ ਚੋਣ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਨੂੰ ਆਦੇਸ਼ ਦਿੱਤੇ ਹਨ ਕਿ 19 ਦੇ 19 ਕੌਂਸਲਰਾਂ ਨੂੰ ਨਿਰਧਾਰਿਤ ਸਥਾਨ ’ਤੇ ਪੂਰੀ ਸੁਰੱਖਿਆ ਨਾਲ ਪਹੁੰਚਾਇਆ ਜਾਵੇ। ਹਰ ਐਂਗਲ ਤੋਂ ਵੀਡੀਓਗ੍ਰਾਫੀ ਨੂੰ ਲਾਜ਼ਮੀ ਕਰਵਾਇਆ ਜਾਵੇ ਅਤੇ ਪਿਛਲੀ ਵਾਰ ਹਾਈਕੋਰਟ ਵਲੋਂ ਜੋ ਅਬਜ਼ਰਵਰ ਲਗਾਏ ਗਏ ਉਹ ਇਸ ਵਾਰ ਵੀ ਚੋਣ ਦੀ ਨਿਗਰਾਨੀ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿਖੇ ਨਸ਼ਾ ਮੁਕਤੀ ਸਹੁੰ ਚੁਕਵਾਈ ਅਗਲੀ ਖ਼ਬਰ ਡੇਂਗੂ ਤੇ ਹੋਰ ਵੈਕਟਰ ਜਨਿਤ ਬਿਮਾਰੀਆਂ ਦੀ ਰੋਕਥਾਮ ਸੰਬੰਧੀ ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਤਾਲਮੇਲ ਕਮੇਟੀ ਦੀ ਮੀਟਿੰਗ
Ad Position 24
No active advertisement