06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੁਲਿਸ ਵਲੋਂ ਨਾਕਾਬੰਦੀ ਕਰਕੇ ਸਖਤੀ ਨਾਲ ਕੀਤੀ ਚੈਕਿੰਗ

ਮਜਾਰੀ/ਸਾਹਿਬਾ, 4 ਅਗਸਤ (ਨਿਰਮਲਜੀਤ ਸਿੰਘ ਚਾਹਲ)-ਹਲਕੇ ਦੇ ਹਲਾਤਾਂ ਨੂੰ ਸੁਖਾਵੇਂ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਥਾਣਾ ਸਦਰ ਬਲਾਚੌਰ ਦੇ ਐਸ. ਆਈ ਰਾਕੇਸ਼ ਪਾਲ ਵਲੋਂ ਆਪਣੀ ਪੁਲਿਸ ਪਾਰਟੀ ਨਾਲ ਕਸਬਾ ਮਜਾਰੀ ਦੇ ਟੀ-ਪੁਆਇੰਟ ਵਿਖੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾ ਕਾਰਾਂ, ਮੋਟਰਸਾਈਕਲਾਂ, ਸਕੂਟਰਾਂ ਦੀ ਸਖਤੀ ਨਾਲ ਚੈਕਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 05-08-2026
ਮਜਾਰੀ/ਸਾਹਿਬਾ, 4 ਅਗਸਤ (ਨਿਰਮਲਜੀਤ ਸਿੰਘ ਚਾਹਲ)-ਹਲਕੇ ਦੇ ਹਲਾਤਾਂ ਨੂੰ ਸੁਖਾਵੇਂ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਥਾਣਾ ਸਦਰ ਬਲਾਚੌਰ ਦੇ ਐਸ.ਆਈ ਰਾਕੇਸ਼ ਪਾਲ ਵਲੋਂ ਆਪਣੀ ਪੁਲਿਸ ਪਾਰਟੀ ਨਾਲ ਕਸਬਾ ਮਜਾਰੀ ਦੇ ਟੀ-ਪੁਆਇੰਟ ਵਿਖੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਸ਼ੱਕੀ ਵਾਹਨਾ ਕਾਰਾਂ, ਮੋਟਰਸਾਈਕਲਾਂ, ਸਕੂਟਰਾਂ ਦੀ ਸਖਤੀ ਨਾਲ ਚੈਕਿੰਗ ਕੀਤੀ ਗਈ। ਇਸ ਮੌਕੇ ਉਹਨਾ ਕਿਹਾ ਕਿ ਲੋਕਾਂ ਤੇ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਪੁਲਿਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇਹ ਨਾਕਾਬੰਦੀ ਕੀਤੀ ਗਈ ਹੈ। ਉਨਾਂ ਕਿਹਾ ਕਿ ਰਾਤ ਦੇ ਸਮੇਂ ਕੁੱਝ ਬੁਲਟ ਮੋਟਰਸਾਈਕਲ ਸਵਾਰ ਸ਼ਰਾਰਤੀਆਂ ਵਲੋਂ ਇਥੇ ਬਜਾਰ ਵਿੱਚ ਪਟਾਕੇ ਮਾਰ ਕੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਇਲਾਕੇ ਦਾ ਮਾਹੌਲ ਖਰਾਬ ਕਰਨ ਵਾਲੇ ਅਨਸਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਗਠੀਆ ਅਜਿਹਾ ਖਤਰਨਾਕ ਰੋਗ ਹੈ, ਜੋ ਸਰੀਰ ਨੂੰ ਜੀਵਨ ਭਰ ਲਈ ਅਪਾਹਜ ਕਰ ਸਕਦਾ ਹੈ -ਡਾ. ਪਰਮਿੰਦਰ ਸਿੰਘ ਵਾਰੀਆ ਅਗਲੀ ਖ਼ਬਰ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 3 ਸਤੰਬਰ ਤੋਂ
Ad Position 24
No active advertisement