ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ’ਤੇ ਅਰਦਾਸ ਸਮਾਗਮ
ਬੰਗਾ, 4 ਅਗਸਤ (ਸੁਰਿੰਦਰ ਸਿੰਘ ਕਰਮ ਲਧਾਣਾ) - ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨਵੇਂ ਵਿੱਦਿਅਕ ਵਰ੍ਹੇ ਦੀ ਆਰੰਭਤਾ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕਰਦਿਆਂ ਪ੍ਰਿੰਸੀਪਲ ਡਾ. ਇੰਦੂ ਰੱਤੀ ਦੀ ਅਗਵਾਈ ਵਿੱਚ ਅਸ਼ੀਰਵਾਦ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਹੋਏ ਧੰਨਵਾਦ ਸਮਾਗਮ ਦੌਰਾਨ ਮੁੱਖ ਮਹਿਮਾਨ, ਪ੍ਰਿੰਸੀਪਲ ਤੇ ਹੋਰ ਸਖਸ਼ੀਅਤਾਂ ਕੀਰਤਨੀ ਜਥੇ: ਦਾ ਸਨਮਾਨ ਕਰਦੇ ਹੋਏ । ਤਸਵੀਰ : ਕਰਮ ਲਧਾਣਾ
05-08-2026