06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਪੰਜਾਬ ਕਾਂਗਰਸ ਪਾਰਟੀ ਦੀ ਮੀਟਿੰਗ ਅੱਜ-ਕਮਲਜੀਤ ਬੰਗਾ

ਕਟਾਰੀਆਂ, 6 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਅਜੇ ਮੰਗੂਪੁਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਮਜਬੂਤੀ ਲਈ ਚੌਧਰੀ ਪੈਲੇਸ ਭੱਦੀ ਰੋਡ ਬਲਾਚੌਰ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਦੇ ਬੈਨਰ ਹੇਠ 7 ਅਗਸਤ ਨੂੰ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ਦੱਸਿਆ ਕਿ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਭੂਪੇਸ਼ ਬਘੇਲ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਪਹੁੰਚ ਰਹੇ ਹਨ।

Ad Position 21
No active advertisement
ਅਜੀਤ ਡੈਸਕ 07-08-2026
ਕਟਾਰੀਆਂ, 6 ਅਗਸਤ (ਪ੍ਰੇਮੀ ਸੰਧਵਾਂ) - ਸੀਨੀਅਰ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਅਜੇ ਮੰਗੂਪੁਰ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਮਜਬੂਤੀ ਲਈ ਚੌਧਰੀ ਪੈਲੇਸ ਭੱਦੀ ਰੋਡ ਬਲਾਚੌਰ ਵਿਖੇ ‘ਹਰ ਬੂਥ ਕਾਂਗਰਸ ਮਜ਼ਬੂਤ’ ਦੇ ਬੈਨਰ ਹੇਠ 7 ਅਗਸਤ ਨੂੰ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਕਿਸਾਨ ਤੇ ਕਾਂਗਰਸੀ ਆਗੂ ਕਮਲਜੀਤ ਬੰਗਾ ਨੇ ਦੱਸਿਆ ਕਿ ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਭੂਪੇਸ਼ ਬਘੇਲ ਤੇ ਹੋਰ ਸੀਨੀਅਰ ਕਾਂਗਰਸੀ ਆਗੂ ਪਹੁੰਚ ਰਹੇ ਹਨ। ਉਹਨਾਂ ਸਮੂਹ ਕਾਂਗਰਸੀ ਵਰਕਰਾਂ ਤੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ।
Ad Position 22
No active advertisement
ਪਿਛਲੀ ਖ਼ਬਰ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਉਣ ਲਈ ਪੰਜਾਬ ਵਾਸੀ ਤਤਪਰ - ਕਰੀਮਪੁਰੀ ਅਗਲੀ ਖ਼ਬਰ ਸੇਵਾ ਕੇਂਦਰਾਂ ਤੋਂ ਸੇਵਾਵਾਂ ਲੈਣ ਲਈ ਸਵੇਰੇ 7 ਵਜੇ ਹੀ ਪਹੁੰਚ ਜਾਂਦੇ ਨੇ ਲੋਕ, ਸਰਵਰ ਡਾਊਨ ਰਹਿਣ ਕਾਰਨ ਹੋਣਾ ਪੈਂਦੈ ਖ਼...
Ad Position 24
No active advertisement