06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਕਾਂਗਰਸ ਘੱਟ ਗਿਣਤੀ ਵਿਭਾਗ ਵੱਲੋਂ ਜਸਵਿੰਦਰ ਜੱਸੀ ਨਵਾਂਸ਼ਹਿਰ ਦੇ ਸਹਿ ਆਬਜ਼ਰਵਰ ਨਿਯੁਕਤ

ਰਾਹੋਂ, 6 ਅਗਸਤ (ਉਂਕਾਰ ਸਿੰਘ ਰਾਠੋਰ) - ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿਭਾਗ ਦੀ ਹਾਈਕਮਾਂਡ ਵੱਲੋਂ ਸੀਨੀਅਰ ਮਸੀਹ ਆਗੂ ਜਸਵਿੰਦਰ ਜੱਸੀ ਨੂੰ ਜ਼ਿਲ੍ਹਾ ਨਵਾਂਸ਼ਹਿਰ ਦਾ ਸਹਿ ਅਬਜ਼ਰਵਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਨਾਲ ਸਮਰਥਕਾਂ ਅਤੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-08-2026
ਰਾਹੋਂ, 6 ਅਗਸਤ (ਉਂਕਾਰ ਸਿੰਘ ਰਾਠੋਰ) - ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿਭਾਗ ਦੀ ਹਾਈਕਮਾਂਡ ਵੱਲੋਂ ਸੀਨੀਅਰ ਮਸੀਹ ਆਗੂ ਜਸਵਿੰਦਰ ਜੱਸੀ ਨੂੰ ਜ਼ਿਲ੍ਹਾ ਨਵਾਂਸ਼ਹਿਰ ਦਾ ਸਹਿ ਅਬਜ਼ਰਵਰ ਨਿਯੁਕਤ ਕੀਤਾ ਗਿਆ। ਇਸ ਨਿਯੁਕਤੀ ਨਾਲ ਸਮਰਥਕਾਂ ਅਤੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਜਸਵਿੰਦਰ ਜੱਸੀ ਨੇ ਕਾਂਗਰਸ ਘੱਟ ਗਿਣਤੀ ਵਿਭਾਗ ਦੇ ਰਾਸ਼ਟਰੀ ਚੇਅਰਮੈਨ ਇਮਰਾਨ ਪ੍ਰਤਾਪਗੜ੍ਹੀ, ਪੰਜਾਬ ਚੇਅਰਮੈਨ ਪ੍ਰੋਫੈਸਰ ਇਮੈਨੁਅਲ ਨਾਹਰ, ਨੈਸ਼ਨਲ ਕੋਆਰਡੀਨੇਟਰ ਮੀਨਾਕਸ਼ੀ ਸਿੰਘ ਅਤੇ ਡਾ. ਸੁਭਾਸ਼ ਥੋਬਾ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸ ’ ਤੇ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਜਥੇ. ਸੁਖਦੀਪ ਸਿੰਘ ਸ਼ੁਕਾਰ ਵਲੋਂ ਵੱਖ-ਵੱਖ ਪਿੰਡਾਂ ’ਚ ਮੀਟਿੰਗਾਂ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਵਿੱਚ ਮੁੜ ਸਰਕਾਰ ਬਣਾਏਗਾ - ਦਲਜੀਤ ਸਿੰਘ ਘੁੰਮਣ
Ad Position 24
No active advertisement