07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਐਡਵੋਕੇਟ ਪ੍ਰਵੇਸ਼ ਖੋਸਲਾ ਵਲੋਂ ਦੁੱਖ ਸਾਂਝਾ

ਕਾਠਗੜ੍ਹ , 6 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਡੇਰਾ ਬਾਬਾ ਟਿੱਬੀ ਸਾਹਿਬ ਕਾਠਗੜ੍ਹ ਦੇ ਗੱਦੀ ਨਸ਼ੀਨ ਬਾਬਾ ਸਖੀ ਰਾਮ ਦੀ ਪਤਨੀ ਅਤੇ ਡੇਰੇ ਦੇ ਮੁੱਖ ਸੇਵਾਦਾਰ ਸਾਈਂ ਕਾਲੇ ਸ਼ਾਹ ਦੀ ਮਾਤਾ ਚਰਨਜੀਤ ਕੌਰ, ਜੋ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦਿਆਂ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਸਨ, ਦੇ ਗ੍ਰਹਿ ਵਿਖੇ ਅਫ਼ਸੋਸ ਪ੍ਰਗਟ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਐਡਵੋਕੇਟ ਪ੍ਰਵੇਸ਼ ਖੋਸਲਾ ਜ਼ਿਲ੍ਹਾ ਜਰਨਲ ਸਕੱਤਰ ਸ਼ਹੀਦ ਭਗਤ ਸਿੰਘ ਨਗਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਸੀਨੀਅਰ ਆਗੂ ਨੇ ਉਚੇਚੇ ਤੌਰ ’ਤੇ ਬਾਬਾ ਸਖੀ ਰਾਮ ਦੇ ਗ੍ਰਹਿ ਵਿਖੇ ਪਹੁੰਚੇ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 07-08-2026
ਕਾਠਗੜ੍ਹ , 6 ਅਗਸਤ (ਹਰਸਿਮਰਨ ਜੋਤ ਸਿੰਘ ਕਲੇਰ) - ਡੇਰਾ ਬਾਬਾ ਟਿੱਬੀ ਸਾਹਿਬ ਕਾਠਗੜ੍ਹ ਦੇ ਗੱਦੀ ਨਸ਼ੀਨ ਬਾਬਾ ਸਖੀ ਰਾਮ ਦੀ ਪਤਨੀ ਅਤੇ ਡੇਰੇ ਦੇ ਮੁੱਖ ਸੇਵਾਦਾਰ ਸਾਈਂ ਕਾਲੇ ਸ਼ਾਹ ਦੀ ਮਾਤਾ ਚਰਨਜੀਤ ਕੌਰ, ਜੋ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰੀ ਕਰਦਿਆਂ ਪ੍ਰਭੂ ਚਰਨਾਂ ਵਿੱਚ ਜਾ ਬਿਰਾਜੇ ਸਨ, ਦੇ ਗ੍ਰਹਿ ਵਿਖੇ ਅਫ਼ਸੋਸ ਪ੍ਰਗਟ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਦਾ ਆਉਣਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਐਡਵੋਕੇਟ ਪ੍ਰਵੇਸ਼ ਖੋਸਲਾ ਜ਼ਿਲ੍ਹਾ ਜਰਨਲ ਸਕੱਤਰ ਸ਼ਹੀਦ ਭਗਤ ਸਿੰਘ ਨਗਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਸੀਨੀਅਰ ਆਗੂ ਨੇ ਉਚੇਚੇ ਤੌਰ ’ਤੇ ਬਾਬਾ ਸਖੀ ਰਾਮ ਦੇ ਗ੍ਰਹਿ ਵਿਖੇ ਪਹੁੰਚੇ ਤੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਹੋਰ ਵੀ ਆਗੂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਆਗੂਆਂ ਨੇ ਡੇਰਾ ਗੱਦੀ ਨਸ਼ੀਨ ਬਾਬਾ ਸਖੀ ਰਾਮ, ਮੁੱਖ ਸੇਵਾਦਾਰ ਸਾਈਂ ਕਾਲੇ ਸ਼ਾਹ ਤੇ ਸਮੁੱਚੇ ਪਰਿਵਾਰ ਨਾਲ ਮੁਲਾਕਾਤ ਕਰਕੇ ਮਾਤਾ ਚਰਨਜੀਤ ਕੌਰ ਦੇ ਬੇਵਕਤੀ ਵਿਛੋੜੇ ’ਤੇ ਹਮਦਰਦੀ ਜ਼ਾਹਰ ਕੀਤੀ। ਇਸ ਦੌਰਾਨ ਹਾਜ਼ਰ ਸਾਰੀਆਂ ਸ਼ਖਸੀਅਤਾਂ ਨੇ ਵਿਛੜੀ ਹੋਈ ਪਵਿੱਤਰ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਬਲਦੇਵ ਸਿੰਘ ਖੋਸਲਾ, ਮਨੋਹਰ ਲਾਲ ਰੱਤੇਵਾਲ, ਕਮਲ ਜਨਾਗਲ ਰੱਤੇਵਾਲ, ਜਸਵਿੰਦਰ ਸਿੰਘ ਖਾਲਸਾ ਰੱਤੇਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਈ-20 ਪੈਟਰੋਲ ਨਾਲ ਲੋਕਾਂ ਦੇ ਵਾਹਨ ਹੋ ਰਹੇ ਤਬਾਹ, ਕੇਂਦਰ ਸਰਕਾਰ ਆਮ ਜਨਤਾ ਨਾਲ ਕਰ ਰਹੀ ਧੋਖਾ - ਵਿਧਾਇਕਾ ਸੰਤੋਸ਼ ਕਟਾਰੀ... ਅਗਲੀ ਖ਼ਬਰ ਪੇਪਰ ਲੀਕ ਮਾਮਲੇ ਖਿਲਾਫ ਵਿਧਾਨ ਸਭਾ ਦੇ ਘਿਰਾਉ ਲਈ ਜ਼ਿਲ੍ਹਾ ਪ੍ਰਧਾਨ ਹਿੱਤਰਾਜ ਜੰਡੀ ਵਲੋਂ ਵੱਡੇ ਕਾਫਲੇ ਨਾਲ ਸ਼ਮੂਲੀਅਤ
Ad Position 24
No active advertisement