ਪਿੰਡ ਮਾਲੇਵਾਲ ਕੋਹਲੀ ਤੋਂ ਬੀਤੇ ਦਿਨ ਸ਼ਰਧਾ, ਭਗਤੀ ਤੇ ਉਤਸ਼ਾਹ ਦੇ ਮਾਹੌਲ ਵਿੱਚ ਭਗਵਾਨ ਸ਼ਿਵ ਦੇ ਭਗਤਾਂ ਦਾ ਕਾਂਵੜ ਯਾਤਰਾ ਜਥਾ ਪਵਿੱਤਰ ਧਾਮ ਹਰਿਦੁਆਰ ਲਈ ਰਵਾਨਾ ਹੋਇਆ। ਵੇਰਵਾ : ਅਸ਼ੋਕ ਕੁਮਾਰ ਲੀਲ ਵਿਧਾਇਕ ਰਾਜਾ ਗਿੱਲ ਵਲੋਂ ਪਿੰਡ ਖੁੰਗਵਾੜੀ ਨੂੰ ਵਿਕਾਸ ਕਾਰਜਾਂ ਲਈ 22 ਲੱਖ ਦੇ ਚੈੱਕ ਭੇਟ
ਗੜ੍ਹਦੀਵਾਲਾ, 8 ਅਗਸਤ (ਚੱਗਰ)-ਹਲਕਾ ਵਿਧਾਇਕ ਜਸਬੀਰ ਸਿੰਘ ਰਾਜਾ ਗਿੱਲ ਵੱਲੋਂ ਪਿੰਡ ਖੁੰਗਵਾੜੀ ਵਿਖੇ ਕਰਵਾਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ 22 ਲੱਖ ਤੇ ਚੈੱਕ ਭੇਟ ਕੀਤੇ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦਾ ਬੜੀ ਤੇਜ਼ੀ ਨਾਲ ਵਿਕਾਸ ਕੀਤਾ ਜਾ ਰਿਹਾ ਹੈ ਤੇ ਅਧੂਰੇ ਪਏ ਵਿਕਾਸ ਕਾਰਜ ਪਹਿਲ ਦੇ ਆਧਾਰ ’ਤੇ ਕੀਤੇ ਪੂਰੇ ਕੀਤੇ ਜਾ ਰਹੇ ਹਨ।
ਅਜੀਤ ਡੈਸਕ
09-08-2026