11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਮਾਊਂਟ ਕਾਰਮਲ ਸਕੂਲ ਬਲਾਚੌਰ ਦੀ ਪ੍ਰਭਸਿਮਰਨ ਕੌਰ ਨੇ ਜਿੱਤੇ ਸੋਨੇ ਦੇ ਤਗਮੇ

ਬਲਾਚੌਰ, 10 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਮਾਊਂਟ ਕਾਰਮਲ ਸਕੂਲ ਬਲਾਚੌਰ ਦੀ ਬਾਰਵੀਂ ਸਾਇੰਸ ਦੀ ਹੋਣਹਾਰ ਵਿਦਿਆਰਥਣ ਪ੍ਰਭਸਿਮਰਨ ਕੌਰ ਸਪੁੱਤਰੀ ਸਤਨਾਮ ਚਾਹਲ ਨਿਵਾਸੀ ਪਿੰਡ ਧੌਲਾਂ ਨੇ ਪੰਜਾਬ ਬੋਰਡ ਜ਼ੋਨਲ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੰਬੀ ਛਾਲ ਅਤੇ ਤੇਂਹਰੀ ਛਾਲ ਦੇ ਮੁਕਾਬਲਿਆਂ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਪ੍ਰਭਸਿਮਰਨ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਅਤੇ ਹੌਸਲੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

Ad Position 21
No active advertisement
ਅਜੀਤ ਡੈਸਕ 11-08-2026
ਬਲਾਚੌਰ, 10 ਅਗਸਤ (ਦੀਦਾਰ ਸਿੰਘ ਬਲਾਚੌਰੀਆ)-ਮਾਊਂਟ ਕਾਰਮਲ ਸਕੂਲ ਬਲਾਚੌਰ ਦੀ ਬਾਰਵੀਂ ਸਾਇੰਸ ਦੀ ਹੋਣਹਾਰ ਵਿਦਿਆਰਥਣ ਪ੍ਰਭਸਿਮਰਨ ਕੌਰ ਸਪੁੱਤਰੀ ਸਤਨਾਮ ਚਾਹਲ ਨਿਵਾਸੀ ਪਿੰਡ ਧੌਲਾਂ ਨੇ ਪੰਜਾਬ ਬੋਰਡ ਜ਼ੋਨਲ ਐਥਲੈਟਿਕਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲੰਬੀ ਛਾਲ ਅਤੇ ਤੇਂਹਰੀ ਛਾਲ ਦੇ ਮੁਕਾਬਲਿਆਂ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਸਕੂਲ, ਮਾਪਿਆਂ ਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਪ੍ਰਭਸਿਮਰਨ ਕੌਰ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਅਤੇ ਹੌਸਲੇ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ। ਪ੍ਰਭਸਿਮਰਨ ਕੌਰ ਨੂੰ ਇਸ ਕਾਮਯਾਬੀ ਲਈ ਮਾਪਿਆਂ, ਸਕੂਲ ਦੇ ਅਧਿਆਪਕਾਂ ਅਤੇ ਸਮੂਹ ਇਲਾਕਾ ਵਾਸੀਆਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਤੀਆਂ ਦਾ ਮੇਲਾ ਧੂਮ ਧਾਮ ਨਾਲ ਮਨਾਇਆ ਅਗਲੀ ਖ਼ਬਰ ਐਗਰੋਕ੍ਰਿਸਟ ਕੰਪਨੀ ਨੇ ਸਰਕਾਰੀ ਹਾਈ ਸਕੂਲ ਠਠਿਆਲਾ ਢਾਂਹਾਂ ਵਿਖੇ ਵਰ੍ਹੇਗੰਢ ਮਨਾਈ
Ad Position 24