11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

11.70 ਲੱਖ ਰੁਪਏ ਦੀ ਠੱਗੀ ਦੇ ਦੋਸ਼ ’ਚ 2 ਨਾਮਜ਼ਦ

ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)-ਕੰਪਨੀ ’ਚ ਨਿਵੇਸ਼ ਕਰਵਾ ਕੇ 11 ਲੱਖ 70 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਹਰਿਆਣਾ ਦੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਗਿੱਲਾਂ ਦੀ ਵਾਸੀ ਇੰਦਰਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਪਰਵਿੰਦਰ ਸਿੰਘ ਗੜ੍ਹਦੀਵਾਲਾ ਤੇ ਹੁਸਨ ਲਾਲ ਵਾਸੀ ਕੰਢਾਲੀਆ ਨੇ ਆਪਣੀ ਕੰਪਨੀ ’ਚ ਵਾਧੂ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਉਸਦੇ ਨਾਲ ਕਥਿਤ ਤੌਰ ’ਤੇ 11.

Ad Position 21
No active advertisement
ਅਜੀਤ ਡੈਸਕ 11-08-2026
ਹੁਸ਼ਿਆਰਪੁਰ, 10 ਅਗਸਤ (ਨਰਿੰਦਰ ਸਿੰਘ ਬੱਡਲਾ)-ਕੰਪਨੀ ’ਚ ਨਿਵੇਸ਼ ਕਰਵਾ ਕੇ 11 ਲੱਖ 70 ਹਜ਼ਾਰ ਰੁਪਏ ਦੀ ਠੱਗੀ ਕਰਨ ਦੇ ਦੋਸ਼ ’ਚ ਥਾਣਾ ਹਰਿਆਣਾ ਦੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਗਿੱਲਾਂ ਦੀ ਵਾਸੀ ਇੰਦਰਜੀਤ ਕੌਰ ਨੇ ਪੁਲਿਸ ਨੂੰ ਦੱਸਿਆ ਕਿ ਪਰਵਿੰਦਰ ਸਿੰਘ ਗੜ੍ਹਦੀਵਾਲਾ ਤੇ ਹੁਸਨ ਲਾਲ ਵਾਸੀ ਕੰਢਾਲੀਆ ਨੇ ਆਪਣੀ ਕੰਪਨੀ ’ਚ ਵਾਧੂ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਉਸਦੇ ਨਾਲ ਕਥਿਤ ਤੌਰ ’ਤੇ 11.70 ਲੱਖ ਰੁਪਏ ਦੀ ਠੱਗੀ ਕੀਤੀ ਹੈ। ਪੁਲਿਸ ਨੇ ਦੋਹਾਂ ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਉਨ੍ਹਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਮਾਜ ਲਈ ਕੁਝ ਕਰਨ ਵਾਲਿਆਂ ਦਾ ਨਾਂਅ ਹਮੇਸ਼ਾ ਅਮਰ ਰਹਿੰਦਾ ਹੈ - ਭਾਈ ਕਮਲਰਾਜ ਸਿੰਘ ਅਗਲੀ ਖ਼ਬਰ ਫਾਂਬੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਬੂਟੇ ਲਗਾ ਰਹੇ ਕੰਪਨੀ ਦੇ ਅਧਿਕਾਰੀ ਅਤੇ ਪਿੰਡ ਵਾਸੀ। ਐਗਰੋਕ੍ਰਿਸਟ ਕੰਪਨੀ ਨੇ...
Ad Position 24